Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

“ਸਿੱਖ ਰਾਜਨੀਤੀ: ਸਿਧਾਂਤਕ ਪੱਖ” ਵਿਸ਼ੇ ‘ਤੇ ਭਾਈ ਸੁਰਿੰਦਰਪਾਲ ਸਿੰਘ ਯਾਦਗਾਰੀ ਭਾਸ਼ਣ 2 ਅਕਤੂਬਰ ਨੂੰ

“ਸਿੱਖ ਰਾਜਨੀਤੀ: ਸਿਧਾਂਤਕ ਪੱਖ” ਵਿਸ਼ੇ ‘ਤੇ ਭਾਈ ਸੁਰਿੰਦਰਪਾਲ ਸਿੰਘ ਯਾਦਗਾਰੀ ਭਾਸ਼ਣ 2 ਅਕਤੂਬਰ ਨੂੰ

ਲੁਧਿਆਣਾ: ਸਿੱਖ ਸੰਘਰਸ਼ ਦੌਰਾਨ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਭਾਈ ਸੁਰਿੰਦਰਪਾਲ ਸਿੰਘ ਦੀ ਯਾਦ ਵਿਚ 2 ਅਕਤੂਬਰ ਨੂੰ ਸਲਾਨਾ ਯਾਦਗਾਰੀ ਭਾਸ਼ਣ ਕਰਵਾਇਆ ਜਾ ਰਿਹਾ ਹੈ।

ਸਮਾਗਮ ਬਾਰੇ ਜਾਣਕਾਰੀ ਦਿੰਦਾ ਇਕ ਇਸ਼ਤਿਹਾਰ

ਲੁਧਿਆਣੇ ਦੇ ਪੰਜਾਬੀ ਭਵਨ ਵਿਖੇ ਸਵੇਰੇ 10:30 ਵਜੇ ਸ਼ੁਰੂ ਹੋਣ ਵਾਲੇ ਇਸ ਯਾਦਗਾਰੀ ਭਾਸ਼ਣ ਮੌਕੇ ਨੌਜਵਾਨ ਵਿਦਵਾਨ ਅਤੇ ਸ਼੍ਰੀ ਗੁਰੂ ਅੰਗਦ ਦੇਵ ਕਾਲਜ (ਖਡੂਰ ਸਾਹਿਬ) ਦੇ ਪ੍ਰਿੰਸੀਪਲ ਪ੍ਰੋ. ਕੰਵਲਜੀਤ ਸਿੰਘ ਵੱਲੋਂ “ਸਿੱਖ ਰਾਜਨੀਤੀ: ਸਿਧਾਂਤਕ ਪੱਖ” ਵਿਸ਼ੇ ਉੱਤੇ ਵਖਿਆਨ ਕੀਤਾ ਜਾਵੇਗਾ।

(ਭਾਈ ਸੁਰਿੰਦਰਪਾਲ ਸਿੰਘ ਬਾਰੇ ਜਾਨਣ ਲਈ ਇਹ ਤੰਦ ਛੂਹੋ)

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਿੰਡ ਡੱਲੇਵਾਲ ਨੇੜੇ ਗੁਰਾਇਆ ਵਿਖੇ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਉਨ੍ਹਾਂ ਦੀ ਕੁਰਬਾਨੀ ਤੇ ਸਿੱਖ ਸੰਘਰਸ਼
ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।
ਸਟਾਕਟਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਯੂਥ ਆਫ ਅਮਰੀਕਾ ਅਤੇ ਸਿੱਖ ਫੈਡਰੇਸ਼ਨ ਅਮਰੀਕਾ ਵੱਲੋਂ ਭਾਈ ਅਵਤਾਰ ਸਿੰਘ ਬ੍ਰਹਮਾ, ਭਾਈ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ ਅਤੇ ਹੋਰ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ
ਭਾਈ ਜਗਦੀਸ ਸਿੰਘ ਭੂਰਾ ਦੀ ਚੌਥੀ ਬਰਸੀ ਮੌਕੇ ਬੈਲਜੀਅਮ ਵਿਖੇ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਦੀ ਕਿਤਾਬ ‘ਕੌਰਨਾਮਾ-3’ ਜਾਰੀ ਕੀਤੀ ਗਈ। ਜੂਨ 1984 ਦੇ ਘੱਲੂਘਾਰੇ ਅਤੇ ਸ਼ਹੀਦ ਬੀਬੀਆਂ ਦੇ ਇਤਿਹਾਸ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: