Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭੂੰਦੜ ਤੇ ਸੋਨੀ ਬਿਨਾਂ ਮੁਕਾਬਲਾ ਰਾਜ ਸਭਾ ਲਈ ਚੁਣੇ ਗਏ

ਭੂੰਦੜ ਤੇ ਸੋਨੀ ਬਿਨਾਂ ਮੁਕਾਬਲਾ ਰਾਜ ਸਭਾ ਲਈ ਚੁਣੇ ਗਏ

ਚੰਡੀਗੜ੍ਹ: ਪੰਜਾਬ ‘ਚੋਂ ਰਾਜ ਸਭਾ ਦੀਆਂ 2 ਸੀਟਾਂ ਲਈ ਅੱਜ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਤੇ ਕਾਂਗਰਸ ਦੀ ਅੰਬਿਕਾ ਸੋਨੀ ਬਿਨਾਂ ਮੁਕਾਬਲਾ ਚੋਣ ਜਿੱਤ ਗਏ। ਅੱਜ ਕਾਗ਼ਜ਼ ਵਾਪਸ ਲੈਣ ਦੀ ਆਖ਼ਰੀ ਤਰੀਕ ਸੀ। ਇਨ੍ਹਾਂ ਦੇ ਮੁਕਾਬਲੇ ‘ਚ ਕਿਸੇ ਵੀ ਹੋਰ ਉਮੀਦਵਾਰ ਨੇ ਕਾਗ਼ਜ਼ ਦਾਖ਼ਲ ਨਹੀਂ ਕੀਤੇ।

(ਖੱਬੇ) ਰਾਜ ਸਭਾ ਮੈਂਬਰ ਬਣੀ ਕਾਂਗਰਸ ਦੀ ਅੰਬਿਕਾ ਸੋਨੀ, ਨਾਲ ਚਰਨਜੀਤ ਸਿੰਘ ਚੰਨੀ, ਕੇਵਲ ਸਿੰਘ ਢਿੱਲੋਂ, ਜਗਮੋਹਨ ਸਿੰਘ ਕੰਗ, ਬਲਬੀਰ ਸਿੰਘ ਸਿੱਧੂ, ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ (ਸੱਜੇ) ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਵਿਧਾਨ ਸਭ ਸਕੱਤਰ ਸ਼ਸ਼ੀ ਲਖਨ ਪਾਲ ਮਿਸ਼ਰਾ ਤੋਂ ਸਰਟੀਫਿਕੇਟ ਲੈਂਦੇ ਹੋਏ। ਨਾਲ ਸੁਖਦੇਵ ਸਿੰਘ ਢੀਂਡਸਾ, ਸੁਰਜੀਤ ਸਿੰਘ ਰੱਖੜਾ ਤੇ ਪਰਮਿੰਦਰ ਸਿੰਘ ਢੀਂਡਸਾ ਵੀ ਹਨ

ਇਹ ਦੋਵੇਂ ਇਸ ਸਮੇਂ ਵੀ ਰਾਜ ਸਭਾ ਦੇ ਮੈਂਬਰ ਹਨ ਤੇ ਇਨ੍ਹਾਂ ਦੇ ਮੌਜੂਦਾ ਕਾਰਜਕਾਲ ਦੀ ਮਿਆਦ 4 ਜੁਲਾਈ ਨੂੰ ਖ਼ਤਮ ਹੋ ਰਹੀ ਹੈ। ਬਲਵਿੰਦਰ ਸਿੰਘ ਭੂੰਦੜ ਤੇ ਅੰਬਿਕਾ ਸੋਨੀ ਦੋਵੇਂ ਰਿਟਰਨਿੰਗ ਅਫ਼ਸਰ ਲਖਨ ਪਾਲ ਮਿਸ਼ਰਾ ਤੋਂ ਸਰਟੀਫ਼ਿਕੇਟ ਲੈਣ ਲਈ ਅੱਜ ਇੱਥੇ ਆਪਣੇ ਸਮਰਥਕਾਂ ਨਾਲ ਪੁੱਜੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਦਲ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਵਲੋਂ ਪਰਕਾਸ਼ ਸਿੰਘ ਬਾਦਲ ਨੂੰ “ਬਾਦਸ਼ਾਹ ਦਰਵੇਸ਼”ਦੇ ਲਕਬ ਨਾਲ ਸੰਬੋਧਨ ਕਰਨ ਦੀ ਬੱਜ਼ਰ ਭੁੱਲ ਪ੍ਰਤੀ ਬਾਦਲ ਦਲ, ਸੰਤ ਸਮਾਜ, ਸ਼੍ਰੋਮਣੀ ਕਮੇਟੀ ਤੇ
ਇੰਗਲੈਂਡ ’ਚ ਪਹਿਲੇ ਸਿੱਖ ਸਾਂਸਦ ਬਣੇ ਤਨਮਨਜੀਤ ਸਿੰਘ ਢੇਸੀ ਦਾ ਮੰਗਲਵਾਰ (1 ਅਗਸਤ) ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਮੇਟੀ ਦਫ਼ਤਰ ਵਿਖੇ
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਗੀਆਂ ਨੂੰ ਵਾਪਸ ਆਉਣ ਦੀਆਂ ਦਿੱਤੀਆਂ ਗਈਆਂ ਚਿਤਾਵਨੀਆਂ ਦੇ ਬਾਵਜੂਦ ਬਾਗੀ ਚੋਣ ਮੈਦਾਨ ਵਿੱਚ ਡਟ ਗਏ ਹਨ। ਬੰਗਾ ਤੋਂ ਚੌਧਰੀ ਤਰਲੋਚਨ ਸਿੰਘ
ਭੂੰਦੜ ਨੇ ਤੀਸਰੀ ਵਾਰ ਰਾਜ ਸਭਾ ਦੀ ਮੈਂਬਰੀ ਲਈ ਕਾਗਜ਼ ਦਾਖਲ ਕੀਤੇ ਹਨ, ਉਨ੍ਹਾਂ ਨਾਲ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ, ਕੈਬਨਟ ਮੰਤਰੀ ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਪਰਮਿੰਦਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: