Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਝਾਰਖੰਡ ਵਿੱਚ ਭਾਜਪਾ ਨੂੰ ਮਿਲਿਆ ਬਹੁਮਤ

ਝਾਰਖੰਡ ਵਿੱਚ ਭਾਜਪਾ ਨੂੰ ਮਿਲਿਆ ਬਹੁਮਤ

ਦਿੱਲੀ( 23 ਦਸੰਬਰ, 2014 ): ਪਿੱਛਲੇ ਦਿਨੀ ਪਈਆਂ ਵੋਟਾਂ ਦੀ ਹੋਈ ਗਿਣਤੀ ਤੋਂ ਬਾਅਦ ਝਾਰਖੰਡ ਵਿੱਚ ਭਾਜਪਾ ਦੀ ਸਰਕਾਰ ਬਨਣ ਜਾ ਰਹੀ ਹੈ। ਝਾਰਖੰਡ ਦੀਆਂ ਸਾਰੀਆਂ 81 ਵਿਧਾਨ ਸਭਾ ਸੀਟਾਂ ਲਈ ਅੱਜ ਜਾਰੀ ਵੋਟਾਂ ਦੀ ਗਿਣਤੀ ਤੋਂ ਮਿਲੇ ਰੁਝਾਨਾਂ ਅਨੁਸਾਰ ਭਾਰਤੀ ਜਨਤਾ ਪਾਰਟੀ ਨੇ ਝਾਰਖੰਡ ‘ਚ ਬਹੁਮਤ ਹਾਸਲ ਕਰ ਲਿਆ ਹੈ।

 ਭਾਜਪਾ .
ਭਾਜਪਾ .

ਉਥੇ , ਜੰਮੂ-ਕਸ਼ਮੀਰ ‘ਚ ਵੀ ਭਾਜਪਾ ਦੇ ਸ਼ਾਨਦਾਰ ਪ੍ਰਦਰਸ਼ਨ ਕਾਰਨ ਭਾਜਪਾ ਸੂਬਾ ਕਾਰਜ ਕਰਤਾਵਾਂ ‘ਚ ਜਸ਼ਨ ਸ਼ੁਰੂ ਹੋ ਗਿਆ ਹੈ। ਝਾਰਖੰਡ ‘ਚ ਜਿੱਤ ਅਤੇ ਜੰਮੂ-ਕਸ਼ਮੀਰ ‘ਚ ਸ਼ਾਨਦਾਰ ਪ੍ਰਦਰਸ਼ਨ ‘ਤੇ ਭਾਰਤੀ ਜਨਤਾ ਪਾਰਟੀ ‘ਚ ਖੁਸ਼ੀ ਦੀ ਲਹਿਰ ਹੈ।

ਜਾਣਕਾਰੀ ਅਨੁਸਾਰ ਦੋਵਾਂ ਰਾਜਾਂ ‘ਚ ਭਾਜਪਾ ਦਫਤਰ ਅਤੇ ਕੇਂਦਰੀ ਮੁੱਖ ਦਫਤਰ ‘ਚ ਭਾਜਪਾ ਕਾਰਜ ਕਰਤਾਵਾਂ ਨੇ ਸ਼ਾਨਦਾਰ ਜਿੱਤ ‘ਤੇ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਬਾਦਲ ਦਲ-ਭਾਜਪਾ ਦਰਮਿਆਨ ਗੱਠਜੋੜ ਲਈ ਗੱਲਬਾਤ ਚੱਲਦੇ ਹੋਣ ਦੀਆਂ ਅਟਕਲਾਂ ਦੀ ਪੁਸ਼ਟੀ ਕਰਦਿਆਂ ਭਾਪਜਾ ਆਗੂ ਅਮਿਤ ਸ਼ਾਹ ਨੇ ਬੀਤੇ ਦਿਨ ਦਿੱਲੀ ਵਿਖੇ ਇਸ ਵਿਸ਼ੇ ਵਾਰੇ ਇਕ ਸਿੱਧੇ ਸਵਾਲ ਦੇ ਜਵਾਬ
ਪਿਛਲੇ ਸਮੇਂ ਦੌਰਾਨ ਇੰਡੀਆ ਦੇ ਰਾਜਨੀਤਕ ਗਲਿਆਰਿਆਂ ਵਿਚ ਜੋ ਘਟਨਾਵਾਂ ਵਾਪਰੀਆਂ ਹਨ ਉਨ੍ਹਾਂ ਤੋਂ ਇਹ ਸਵਾਲ ਖਾਸ ਤੌਰ 'ਤੇ ਉਭਰ ਕੇ ਆ ਰਹੇ ਹਨ ਅਤੇ ਇਸਤੋਂ ਇਹ ਸਿਧ ਹੋ ਰਿਹਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: