Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜੇ: ਭਾਜਪਾ 20, ਅਕਾਲੀ 1, ਕਾਂਗਰਸ 4, ਅਜ਼ਾਦ 1

ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜੇ: ਭਾਜਪਾ 20, ਅਕਾਲੀ 1, ਕਾਂਗਰਸ 4, ਅਜ਼ਾਦ 1

ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦੇ ਨਤੀਜੇ ਆ ਗਏ ਹਨ। ਭਾਜਪਾ ਨੇ 26 ਵਿੱਚੋਂ 20 ਸੀਟਾਂ ਜਿੱਤੀਆਂ ਹਨ, 1996 ਤੋਂ ਬਾਅਦ ਇਸ ਵਾਰ ਭਾਜਪਾ ਨੇ ਬਹੁਮਤ ਹਾਸਲ ਕੀਤਾ ਹੈ। ਇੱਕ ਸੀਟ ਉਸ ਦੇ ਭਾਈਵਾਲ ਅਕਾਲੀ ਦਲ ਬਾਦਲ ਨੂੰ ਮਿਲੀ ਹੈ। ਕਾਂਗਰਸ ਨੂੰ ਸਿਰਫ 4 ਸੀਟਾਂ ਹੀ ਮਿਲੀਆਂ ਹਨ।

ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੀ ਹੋਏ ਚੰਡੀਗੜ੍ਹ ਦੀ ਸੰਸਦ ਮੈਂਬਰ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੀ ਹੋਏ ਚੰਡੀਗੜ੍ਹ ਦੀ ਸੰਸਦ ਮੈਂਬਰ

ਨਗਰ ਨਿਗਮ ਚੋਣਾਂ ‘ਚ ਕੁੱਲ 122 ਉਮੀਦਵਾਰ ਮੈਦਾਨ ਵਿੱਚ ਸਨ। ਇਨ੍ਹਾਂ ਵਿੱਚੋਂ 67 ਆਜ਼ਾਦ ਸਨ। ਬੀਜੇਪੀ ਨੇ 22 ਸੀਟਾਂ ‘ਤੇ ਚੋਣ ਲੜੀ ਸੀ ਤੇ 20 ‘ਤੇ ਜਿੱਤ ਹਾਸਲ ਕੀਤੀ। ਬੀਜੇਪੀ ਨੂੰ 57 ਫੀਸਦੀ ਵੋਟ ਮਿਲੇ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ‘ਚ ਚੋਣ 26 ਸੀਟਾਂ ‘ਤੇ ਹੁੰਦੀ ਹੈ ਬਾਕੀ ਨੌਂ ਸੀਟਾਂ ‘ਤੇ ਕੌਂਸਲਰ ਨਾਮਜ਼ਦ ਹੁੰਦੇ ਹਨ। ਇੱਕ ਵੋਟ ਚੰਡੀਗੜ੍ਹ ਦੇ ਸੰਸਦ ਮੈਂਬਰ ਦੀ ਹੁੰਦੀ ਹੈ।

ਸਬੰਧਤ ਖ਼ਬਰ:

ਅੱਜ ਪੈ ਰਹੀਆਂ ਹਨ ਚੰਡੀਗੜ੍ਹ ਨਗਰ ਨਿਗਮ ਦੀਆਂ ਵੋਟਾਂ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: