Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਦਾ ਮਸ਼ਹੂਰ ਕਿਤਾਬ ਮੇਲਾ ਕੱਲ੍ਹ ਤੋਂ ਸ਼ੁਰੂ

ਪੰਜਾਬ ਦਾ ਮਸ਼ਹੂਰ ਕਿਤਾਬ ਮੇਲਾ ਕੱਲ੍ਹ ਤੋਂ ਸ਼ੁਰੂ

ਪਟਿਆਲਾ: ਕਿਸੇ ਭਾਸ਼ਾ ਦੇ ਨਾਂ ‘ਤੇ ਬਣੀਆਂ ਸੰਸਾਰ ਦੀਆਂ ਦੋ ਯੁਨੀਵਰਸਿਟੀਆਂ ਵਿਚੋਂ ਇੱਕ ਪੰਜਾਬੀ ਯੁਨੀਵਰਸਿਟੀ ਪਟਿਆਲਾ ਵਿਖੇ ਹਰ ਸਾਲ ਹੋਣ ਵਾਲਾ ਕਿਤਾਬ ਮੇਲਾ ਕੱਲ੍ਹ ਸ਼ੁਰੂ ਹੋਣ ਜਾ ਰਿਹਾ ਹੈ।

21 ਤੋਂ ਲੈ 25 ਫਰਵਰੀ ਤੱਕ ਹੋਣ ਵਾਲੇ ਇਸ ਮੇਲੇ ਵਿਚ ਵੱਖ ਵੱਖ ਪ੍ਰਕਾਸ਼ਕ ਅਤੇ ਕਿਤਾਬਾਂ ਵੇਚਣ ਵਾਲੇ ਕਿਤਾਬਾਂ ਦੀ ਪ੍ਰਦਰਸ਼ਨੀ ਲਾਉਣਗੇ।

ਪੰਜਾਬ ਦਾ ਬੌਧਿਕ ਕੇਂਦਰ ਮੰਨੀ ਜਾਂਦੀ ਏਸ ਯੁਨੀਵਰਸਿਟੀ ਦੇ ਕਿਤਾਬ ਮੇਲੇ ਵਿੱਚ ਪੂਰੇ ਪੰਜਾਬ ਚੋਂ ਕਿਤਾਬਾਂ ਪੜ੍ਹਨ ਦੇ ਸ਼ੌਕੀਨ ਆਉਂਦੇ ਹਨ।

ਇਸ ਮੌਕੇ ਸਿੱਖ ਸਿਆਸਤ ਵਲੋਂ ਵੀ ਕਿਤਾਬਾਂ ਦੀ ਪ੍ਰਦਰਸ਼ਨੀ ਲਾਈ ਜਾ ਰਹੀ ਹੈ ਆਪ ਸਾਡੀ ਪ੍ਰਦਰਸ਼ਨੀ ਤੇ ਪਹੁੰਚ ਕੇ ਸਿੱਖ ਰਾਜ ਨਾਲ ਸੰਬੰਧਤ ਕਿਤਾਬਾਂ, ਅਜਮੇਰ ਸਿੰਘ ਜੀ ਦੀਆਂ ਸਾਰੀਆਂ ਕਿਤਾਬਾਂ, ਪ੍ਰੋ ਹਰਿੰਦਰ ਸਿਘੰ ਮਹਿਬੂਬ ਜੀ ਦੀਆਂ ਸਾਰੀਆਂ ਕਿਤਾਬਾਂ, ਪ੍ਰੋ ਪੂਰਨ ਸਿੰਘ ਜੀ ਦੀਆਂ ਸਾਰੀਆਂ ਕਿਤਾਬਾਂ ਅਤੇ ਹੋਰ ਚੋਣਵੀਆਂ ਕਿਤਾਬਾਂ ਪ੍ਰਾਪਤ ਕਰ ਸਕਦੇ ਹੋ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੁਸਤਕ 'ਸ਼੍ਰੋਮਣੀ ਗੁਰਦੁਆਰਾ ਪ੍ਬੰਧਕ ਕਮੇਟੀ : ਮਹੱਤਵਪੂਰਨ ਮਤੇ ਅਤੇ ਫ਼ੈਸਲੇ' ਇਨ੍ਹਾਂ ਦੀ ਵਿਸ਼ੇਸ਼ ਪੁਸਤਕ ਹੈ ਜਿਸ ਵਿਚ ੧੯੨੦ ਤੋਂ ੨੦੨੪ ਈ. ਤਕ ਪਾਸ ਹੋਏ ਮਹੱਤਵਪੂਰਨ ਮਤੇ ਸ਼ਾਮਲ ਕੀਤੇ ਗਏ ਹਨ।
ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੇ ਮੀਰੀ ਪੀਰੀ ਦਿਵਸ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੇ ‘ਵਿਸ਼ਵ ਸਿੱਖ ਇਕੱਤਰਤਾ’ ਦੇ ਸੱਦੇ ਤਹਿਤ ਸਥਾਨਕ ਗੁਰ-ਸੰਗਤ, ਖਾਲਸਾ ਪੰਥ ਦੇ ਜਥਿਆਂ, ਸੰਪਰਦਾਵਾਂ, ਸਖਸੀਅਤਾਂ ਅਤੇ ਪੰਥ
ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਅਤੇ ਗੋਸਟਿ ਸਭਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸਾਂਝੇ ਤੌਰ ਤੇ ਪ੍ਰੋਫੈਸਰ ਪੂਰਨ ਸਿੰਘ ਜੀ ਦੇ ਜਨਮ ਦਿਹਾੜੇ ਅਤੇ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ
ਵਿਦਿਆਰਥੀ ਜਥੇਬੰਦੀ ਸੱਥ ਵੱਲੋਂ “ਨਸਲਕੁਸ਼ੀ ਦਾ ਵਰਤਾਰਾ ਅਤੇ ਸਿੱਖ ਨਸਲਕੁਸ਼ੀ 1984” ਵਿਸ਼ੇ ਉੱਤੇ ਸੈਮੀਨਾਰ 17 ਨਵੰਬਰ 2022, ਥਾਂ - ਸਨੀ ਓਬਰਾਏ ਆਡੀਟੋਰੀਅਮ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: