Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਤਾਜ਼ਾ ਖ਼ਬਰ: ਆਸਟ੍ਰੇਲੀਆ ‘ਚ ਮੈਲਬੌਰਨ ਦੇ ਸ਼ਾਪਿੰਗ ਸੈਂਟਰ ‘ਤੇ ਜਹਾਜ਼ ਡਿਗਣ ਨਾਲ ਹੋਈਆਂ ਪੰਜ ਮੌਤਾਂ

ਤਾਜ਼ਾ ਖ਼ਬਰ: ਆਸਟ੍ਰੇਲੀਆ ‘ਚ ਮੈਲਬੌਰਨ ਦੇ ਸ਼ਾਪਿੰਗ ਸੈਂਟਰ ‘ਤੇ ਜਹਾਜ਼ ਡਿਗਣ ਨਾਲ ਹੋਈਆਂ ਪੰਜ ਮੌਤਾਂ

ਮੈਲਬੌਰਨ: ਆਸਟ੍ਰੇਲੀਆ ਦੇ ਮੈਲਬੌਰਨ ‘ਚ ਅੱਜ ਸਵੇਰੇ ਇਕ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ‘ਚ ਸਵਾਰ ਸਾਰੇ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਮਿੰਨੀ ਪਲੇਨ ਮੈਲਬੌਰਨ ਦੇ ਸ਼ਾਪਿੰਗ ਕੰਪਲੈਕਸ ਦੀ ਦੀਵਾਰ ਨਾਲ ਟਕਰਾ ਗਿਆ। ਜਿਸ ਕਾਰਨ ਉਸ ਵਿਚ ਅੱਗ ਲੱਗ ਗਈ। ਜਿਸ ਵਕਤ ਇਹ ਹਾਦਸਾ ਹੋਇਆ, ਉਸ ਸਮੇਂ ਸ਼ਾਪਿੰਗ ਸੈਂਟਰ ਬੰਦ ਸੀ।

australia plane crash

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇੱਥੋਂ ਦੇ ਇੱਕ ਇਸਾਈ ਸਕੂਲ ਵੱਲ੍ਹੋਂ ਸਿੱਖ ਵਿਿਦਆਰਥੀ ਉੱਤੇ ਪਟਕਾ ਬੰਨ੍ਹ ਕੇ ਸਕੂਲ ਆਓਣ ਉੱਤੇ ਲਗਾਈ ਪਾਬੰਦੀ ਨੂੰ ਵਿਕਟੋਰੀਅਨ ਅਦਾਲਤ ਨੇ ਗੈਰਕਾਨੂੰਨੀ ਵਿਤਕਰਾ ਭਰਪੂਰ ਅਤੇ ਪੱਖਪਾਤੀ ਐਲਾਨ ਦਿੱਤਾ ਹੈ।
ਇੱਥੇ ਰੋਹਿੰਗਾ ਭਾਈਚਾਰੇ ਨਾਲ ਮਿਆਂਮਾਰ 'ਚ ਹੋ ਰਹੇ ਨਸਲਘਾਤ ਵਿਰੁੱਧ ਮੈਲਬਰਨ(ਆਸਟ੍ਰੇਲੀਆ) ਵਿੱਚ ਮੁਜ਼ਾਹਰਾ ਕੀਤਾ ਗਿਆ। ਇੰਟਰਨੈਸ਼ਨਲ ਰੋਹੀੰਗੀਆ ਕੌਂਸਲ ਨੇ ਇਸ ਨਸਲਕੁਸ਼ੀ ਦੇ ਖਿਲਾਫ ਮੈਲਬਰਨ ਸ਼ਹਿਰ ਦੀ ਸਟੇਟ ਲਾਇਬ੍ਰੇਰੀ ਵਿਖੇ ਵਿਰੋਧ
ਬੀਤੇ ਕੱਲ੍ਹ (7 ਸਤੰਬਰ) ਨੂੰ ਇੱਥੇ ਰੋਹੀੰਗੀਆ ਭਾਈਚਾਰੇ ਨਾਲ ਮਿਆਂਮਾਰ 'ਚ ਹੋ ਰਹੇ ਨਸਲਘਾਤ ਵਿਰੁੱਧ ਮੁਜ਼ਾਹਰਾ ਕੀਤਾ ਗਿਆ ਜਿਸ ਵਿੱਚ ਸਥਾਨਕ ਰੋਹੀਂਗੀਆ ਮੂਲ ਦੇ ਲੋਕਾਂ ਸਮੇਤ ਸਿੱਖ ਸੰਸਥਾਵਾਂ ਨੇ ਵੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: