ਅੰਮ੍ਰਿਤਸਰ: ਪੰਜਾਬੀ ਅਖ਼ਬਾਰ ਅਜੀਤ ਜਲੰਧਰ ‘ਚ ਲੱਗੀ ਖ਼ਬਰ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਅਖ਼ਬਾਰ ਮੁਤਾਬਕ ਇਸ ਦੀ ਪੁਸ਼ਟੀ ਹਰਚਰਨ ਸਿੰਘ ਵੱਲੋਂ ਆਪ ਕੀਤੀ ਗਈ ਹੈ।
ਸਬੰਧਤ ਖ਼ਬਰ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।