Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖੀ ਵਿੱਚ ਸ਼ਹਾਦਤ ਦਾ ਸੰਕਲਪ: ਡਾ. ਗੁਰਪ੍ਰੀਤ ਸਿੰਘ ਵਲੋਂ ਵਖਿਆਨ

ਸਿੱਖੀ ਵਿੱਚ ਸ਼ਹਾਦਤ ਦਾ ਸੰਕਲਪ: ਡਾ. ਗੁਰਪ੍ਰੀਤ ਸਿੰਘ ਵਲੋਂ ਵਖਿਆਨ

ਸਿੱਖ ਸੰਘਰਸ਼ ਦੇ ਯੋਧੇ ਭਾਈ ਸੁਰਿੰਦਰਪਾਲ ਸਿੰਘ ਠਰੂਆ ਜੀ ਦੀ ਯਾਦ ਵਿਚ 4 ਨਵੰਬਰ 2018 ਨੂੰ ਅਰਬਨ ਅਸਟੇਟ ਫੇਸ 3, ਨੇੜੇ ਪੰਜਾਬੀ ਯੁਨੀਵਰਸਿਟੀ,ਪਟਿਆਲਾ ਦੇ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਯਾਦਗਾਰੀ ਸਮਾਗਮ ਮੌਕੇ ਡਾ ਗੁਰਪ੍ਰੀਤ ਸਿੰਘ ਜੀ ਵਲੋਂ ਸਿੱਖੀ ਵਿਚ ਸ਼ਹਾਦਤ ਦੇ ਸੰਕਲਪ ਬਾਰੇ ਵਿਚਾਰਾਂ ਦੀ ਸਾਂਝ ਪਾਈ ਗਈ।

ਭਾਈ ਗੁਰਪ੍ਰੀਤ ਸਿੰਘ ਜੀ ਵਲੋਂ ਸਿੱਖੀ ਵਿਚ ਸ਼ਹਾਦਤ ਦੇ ਸੰਕਲਪ ਵਿਸ਼ੇ ਉੱਤੇ ਕੀਤੇ ਵਖਿਆਨ ਦੀ ਪੂਰੀ ਬੋਲਦੀ ਮੂਰਤ(ਵੀਡੀੳ) ਹੇਠਾਂ ਸਾਂਝੀ ਕੀਤੀ ਜਾ ਰਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇਸ ਖ਼ਾਸ ਸਮਾਗਮ ਦੌਰਾਨ ਡਾ. ਗੁਰਪ੍ਰੀਤ ਸਿੰਘ ਵੱਲੋਂ “ਸਿੱਖੀ ਵਿਚ ਸ਼ਹਾਦਤ ਦਾ ਰੁਤਬਾ” ਵਿਸ਼ੇ ’ਤੇ ਵਖਿਆਨ ਦਿੱਤਾ ਗਿਆ।
ਅਕਾਲ ਸਹਾਇ ਸੁਸਾਇਟੀ ਵੱਲੋਂ ਸਾਕਾ ਪੰਜਾ ਸਾਹਿਬ ਦੇ 100 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਦਸੰਬਰ 2022 ਨੂੰ ਰਈਆ ਨੇੜੇ ਚੀਮਾ ਬਾਠ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ
ਅਕਾਲ ਸਹਾਇ ਸੁਸਾਇਟੀ ਵੱਲੋਂ ਸਾਕਾ ਪੰਜਾ ਸਾਹਿਬ ਦੇ 100 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਦਸੰਬਰ 2022 ਨੂੰ ਰਈਆ ਨੇੜੇ ਚੀਮਾ ਬਾਠ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ
ਸਿੱਖ ਸੰਘਰਸ਼ ਨੂੰ ਸਮਰਪਿਤ ਸਖਸ਼ੀਅਤਾਂ ਦੇ ਜਥੇ ਵਲੋਂ 21 ਅਕਤੂਬਰ 2022 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇਕ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਵਿਚਾਰ ਗੋਸ਼ਟੀ ਦਾ ਵਿਸ਼ਾ "ਅਕਾਲ ਤਖਤ ਅਤੇ ਅਕਾਲੀ: ਵਰਤਮਾਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: