Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਾਂਗਰਸਮੈਨ ਜਿਮ ਕੋਸਟਾ ਨੇ  ਭਾਰਤ ਵਿੱਚ ਵਾਪਰ ਰਹੀਆਂ ਘਟਨਾਵਾਂ ਤੇ ਚਿੰਤਾ ਪ੍ਰਗਟਾਈ

ਕਾਂਗਰਸਮੈਨ ਜਿਮ ਕੋਸਟਾ ਨੇ  ਭਾਰਤ ਵਿੱਚ ਵਾਪਰ ਰਹੀਆਂ ਘਟਨਾਵਾਂ ਤੇ ਚਿੰਤਾ ਪ੍ਰਗਟਾਈ

ਚੰਡੀਗੜ੍ਹ – ਅੱਜ ਅਮਰੀਕੀ ਦੀ ਵਿਦੇਸ਼ੀ ਕਮੇਟੀ ਦੇ ਮੈਂਬਰ ਅਤੇ ਫਰਿਜਨੋ ਏਰੀਏ ਦੇ ਕਾਂਗਰਸਮੈਨ ਜਿਮ ਕੋਸਟਾ ਨੇ ਟਵੀਟ ਕਰਕੇ ਭਾਰਤ ਵਿੱਚ ਹੋ ਰਹੀਆਂ ਘਟਨਾਵਾਂ ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਹੈ ਕਿ ਮੈਂ ਘਟਨਾਵਾਂ ਨੂੰ ਬਹੁਤ ਨੇੜਿਉਂ ਦੇਖ ਰਿਹਾ ਹਾਂ ਅਤੇ ਸ਼ਾਂਤੀਪੂਰਨ ਰੋਸ ਮੁਜ਼ਾਹਰੇ ਹਰੇਕ ਦਾ ਹੱਕ ਹੈ। ਉਸਨੇ ਕਿਸਾਨ ਅੰਦੋਲਨ ਨਾਲ ਸਬੰਧਤ ਇੱਕ ਫੇਟੋ ਲਾਕੇ ਇੱਕ ਪਾਸੇ ਮੁਜ਼ਾਹਰਕਾਰੀ ਅਤੇ ਦੂਜੇ ਪਾਸੇ ਪੁਲਿਸ ਆਹਮੋ ਸਾਹਮਣੇ ਦਿਖਾਈ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖਾਲਸਾ ਪੰਥ ਦੇ ਤਖਤ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਕੇਂਦਰ ਹਨ। ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਰਤ ਸਰਕਾਰ ਸਿੱਖ ਤਖਤਾਂ ਨੂੰ ਸਿੱਧੇ ਸਰਕਾਰੀ ਕੰਟਰੋਲ ਹੇਠ ਲਿਆਉਣ
7 ਜਨਵਰੀ 2025 ਨੂੰ ਤੜਕਸਾਰ ਅਦਾਰਾ ਸਿੱਖ ਸਿਆਸਤ ਦਾ ਯੂਟਿਊਬ ਮੰਚ (ਚੈਨਲ) ਯੂਟਿਊਬ ਵੱਲੋਂ ਹਟਾ (ਰਿਮੂਵ) ਕਰ ਦਿੱਤਾ ਗਿਆ। ਇਸ ਬਾਰੇ ਸਾਨੂੰ ਸਵੇਰੇ ਕਰੀਬ 4:30 ਵਜੇ ਯੁਟਿਊਬ ਵੱਲੋਂ ਜਾਣਕਾਰੀ ਭੇਜੀ
ਗੁਰੂ ਖਾਲਸਾ ਪੰਥ ਦੀ ਰਿਵਾਇਤ ਅਤੇ ਜੁਝਾਰੂਆਂ ਦੀ ਅਸਲ ਪ੍ਰੇਰਨਾ ਸ਼ਕਤੀ ਨੂੰ ਨਵੀਂ ਪੀੜੀ ਦੇ ਨੌਜਵਾਨਾਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਰਹੇ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ੧੪ਵੀਂ ਬਰਸੀ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: