Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਰਬੱਤ ਖਾਲਸਾ ਸਮਾਗਮ ਵਿੱਚ ਸ਼ਾਮਿਲ ਹੋਏ ਸਿੱਖ ਆਗੂਆਂ ਤੇ ਦੋਸ਼ ਧ੍ਰੋਹ ਦਾ ਮਾਮਲਾ ਹੋਇਆ ਦਰਜ; ਐਫ.ਆਈ.ਆਰ ਪੜ੍ਹੋ

ਸਰਬੱਤ ਖਾਲਸਾ ਸਮਾਗਮ ਵਿੱਚ ਸ਼ਾਮਿਲ ਹੋਏ ਸਿੱਖ ਆਗੂਆਂ ਤੇ ਦੋਸ਼ ਧ੍ਰੋਹ ਦਾ ਮਾਮਲਾ ਹੋਇਆ ਦਰਜ; ਐਫ.ਆਈ.ਆਰ ਪੜ੍ਹੋ

ਅੰਮ੍ਰਿਤਸਰ ਸ਼ਾਹਿਬ: 10 ਨਵੰਬਰ ਨੂੰ ਪਿੰਡ ਚੱਬਾ ਵਿਖੇ ਹੋਏ ਸਰਬੱਤ ਖਾਲਸਾ ਸਮਾਗਮ ਵਿੱਚ ਨਿਯੁਕਤ ਕੀਤੇ ਗਏ ਤਿੰਨ ਜਥੇਦਾਰਾਂ ਸਮੇਤ ਸਰਬੱਤ ਖਾਲਸਾ ਸਮਾਗਮ ਦੇ ਪ੍ਰਬੰਧਕ ਸਿੱਖ ਆਗੂਆਂ ਖਿਲਾਫ ਪੰਜਾਬ ਪੁਲਿਸ ਧਾਰਾ 124-ਏ, 153-ਏ, 153-ਬੀ, 115, 117, 120-ਬੀ ਆਈ.ਪੀ.ਸੀ, ਗੈਰਕਨੂੰਨੀ ਗਤੀਵਿਦੀਆਂ ਰੋਕੂ ਐਕਟ1967 ਦੇ  ਸੈਕਸ਼ਨ-13(1) ਅਤੇ ਸੂਚਨਾ ਤਕਨੋਲਜੀ ਐਕਟ ਦੇ ਸੈਕਸ਼ਨ 66-ਐਫ ਅਨੁਸਾਰ ਕੇਸ ਦਰਜ ਕੀਤਾ ਗਿਆ ਹੈ।

ਅੰਮ੍ਰਿਤਸਰ ਸਾਹਿਬ ਦੇ ਥਾਣਾ ਚਾਟੀਵਿੰਡ ਵਿੱਚ ਦਰਜ ਇਸ ਕੇਸ ਵਿੱਚ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਮੋਹਕਮ ਸਿੰਘ, ਸ.ਸਿਮਰਨਜੀਤ ਸਿੰਘ ਮਾਨ, ਗੁਰਦੀਪ ਸਿੰਘ ਬਠਿੰਡਾ, ਜਸਕਰਨ ਸਿੰਘ ਕਾਹਨਸਿੰਘ ਵਾਲਾ, ਸੁਰਿੰਦਰ ਸਿੰਘ ਠੀਕਰੀਵਾਲਾ, ਜੋਰਾ ਸਿੰਘ ਮੋਲੋਕੇ, ਵੱਸਣ ਸਿੰਘ ਜਫਰਵਾਲ, ਡਾ.ਗੁਰਜਿੰਦਰ ਸਿੰਘ, ਰੇਸ਼ਮ ਸਿੰਘ ਯੂ.ਐਸ.ਏ, ਸੁਰਜੀਤ ਸਿੰਘ ਸਿੱਖ ਪਾਰਲੀਮੈਂਟ ਯੂ.ਐਸ.ਏ, ਜੋਗਾ ਸਿੰਘ ਮ੍ਹੇਲਕੇ, ਪਪਲਪ੍ਰੀਤ ਸਿੰਘ ਮਰੜੀ, ਪਰਮਜੀਤ ਸਿੰਘ ਯੂ.ਕੇ, ਗੁਰਤੇਜ ਸਿੰਘ ਯੂ.ਐਸ.ਏ, ਹਰਿੰਦਰ ਸਿੰਘ ਯੂ.ਐਸ.ਏ, ਬਲਵਿੰਦਰ ਸਿੰਘ ਇਟਲੀ, ਵਧਾਵਾ ਸਿੰਘ ਬੱਬਰ, ਸਤਨਾਮ ਸਿੰਘ ਮਨਾਵਾਂ ਅਤੇ ਕਈ ਹੋਰ ਆਗੂਆਂ ਨੂੰ ਵੀ ਨਾਮਜਦ ਕੀਤਾ ਗਿਆ ਹੈ।

ਸਿੱਖ ਸਿਆਸਤ ਵੱਲੋਂ ਪੁਲਿਸ ਵੱਲੋਂ ਦਰਜ ਕੀਤੀ ਗਈ ਐਫ.ਆਈ.ਆਰ ਦੀ ਨਕਲ ਆਪਣੇ ਦਰਸ਼ਕਾਂ ਨਾਲ ਸਾਂਝੀ ਕੀਤੀ ਜਾ ਰਹੀ ਹੈ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਵੱਖ-ਵੱਖ ਜਥੇਬੰਦੀਆਂ ਨੇ ਸਾਂਝੀ ਪੱਤਰਕਾਰ ਵਾਰਤਾ ਕੀਤੀ। ਇਸ ਮੌਕੇ ਜਸਟਿਸ ਰਣਜੀਤ ਸਿੰਘ ਅਤੇ ਮਿਸਲ ਸਤਲੁਜ
ਪੰਚ ਪ੍ਰਧਾਨੀ ਜਥਾ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਨਸ਼ਿਆਂ ਵਿਰੁੱਧ ਉਸ ਦੀ ਸਮਾਜਿਕ ਜੱਦੋ-ਜਹਿਦ ਨਾਲ ਜੋੜਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਜਥੇ ਨੇ
ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਪੇਰੋਲ ਦੇ ਮਾਮਲੇ ਵਿਚ ਪੰਥ ਸੇਵਕ ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਗੱਲਬਾਤ ਸੁਣੋ ਜੀ।
ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: