Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਰੁਝਾਨਾਂ ਮੁਤਾਬਕ ਗੁਜਰਾਤ ਅਤੇ ਹਿਮਾਚਲ ‘ਚ ਭਾਜਪਾ ਦੀ ਸਰਕਾਰ ਬਣਨਾ ਤੈਅ

ਰੁਝਾਨਾਂ ਮੁਤਾਬਕ ਗੁਜਰਾਤ ਅਤੇ ਹਿਮਾਚਲ ‘ਚ ਭਾਜਪਾ ਦੀ ਸਰਕਾਰ ਬਣਨਾ ਤੈਅ

ਚੰਡੀਗੜ੍ਹ: ਗੁਜਰਾਤ ਦੇ ਸਾਰੇ 182 ਵਿਧਾਨ ਸਭਾ ਹਲਕਿਆਂ ਦੇ ਰੁਝਾਨ ਮਿਲ ਰਹੇ ਹਨ। ਹੁਣ ਤਕ ਦੀਆਂ ਖ਼ਬਰਾਂ ਮੁਤਾਬਕ ਭਾਜਪਾ ਦੇ 108 ਉਮੀਦਵਾਰ ਅੱਗੇ ਚੱਲ ਰਹੇ ਹਨ। ਜਦਕਿ ਭਾਜਪਾ ਨੂੰ ਟੱਕਰ ਦੇਣ ਵਾਲੀ ਕਾਂਗਰਸ 73 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਗੁਜਰਾਤ ਵਿਧਾਨ ਸਭਾ ‘ਚ ਬਹੁਮਤ ਹਾਸਲ ਕਰਨ ਲਈ 92 ਸੀਟਾਂ ਚਾਹੀਦੀਆਂ ਹਨ।

ਪ੍ਰਤੀਕਾਤਮਕ ਤਸਵੀਰ
ਪ੍ਰਤੀਕਾਤਮਕ ਤਸਵੀਰ

ਦੂਜੇ ਪਾਸੇ 68 ਸੀਟਾਂ ਵਾਲੇ ਹਿਮਾਚਲ ਪ੍ਰਦੇਸ਼ ‘ਚ ਖਬਰ ਲਿਖੇ ਜਾਣ ਤਕ ਆਏ ਰੁਝਾਨਾਂ ‘ਚ ਭਾਜਪਾ 41 ਸੀਟਾਂ ‘ਤੇ ਅੱਗੇ ਚੱਲ ਰਹੀ ਹੈ ਅਤੇ ਉਸਨੂੰ ਸਪੱਸ਼ਟ ਬਹੁਮਤ ਮਿਲਦਾ ਪ੍ਰਤੀਤ ਹੋ ਰਿਹਾ ਹੈ। ਜਦਕਿ ਕਾਂਗਰਸ 21 ਸੀਟਾਂ ਤਕ ਸੀਮਤ ਹੈ।

ਹਿਮਾਚਲ ਪ੍ਰਦੇਸ਼ ‘ਚ ਮੁੱਖ ਮੰਤਰੀ ਵੀਰਭੱਦਰ ਸਿੰਘ (ਕਾਂਗਰਸ) ਆਪਣੇ ਵਿਧਾਨ ਸਭਾ ਹਲਕੇ ਅਰਕੀ ‘ਚ ਅੱਗੇ ਚੱਲ ਰਹੇ ਹਨ ਜਦਕਿ ਉਸਦੇ ਮੁੱਖ ਵਿਰੋਧੀ ਭਾਜਪਾ ਦੇ ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰ ਪ੍ਰੇਮ ਕੁਮਾਰ ਧੂਮਲ ਸੁਜਾਨਪੁਰ ਵੀ ਆਪਣੇ ਹਲਕੇ ‘ਚ ਅੱਗੇ ਚੱਲ ਰਹੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗੁਜਰਾਤ ਵਿਧਾਨ ਸਭਾ ਚੋਣਾਂ ਲਈ ਕੱਲ੍ਹ (4 ਦਸੰਬਰ, 2017) ਕਾਂਗਰਸ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ 'ਚ ਕਰਜ਼ਾ ਮਾਫੀ, ਕਿਸਾਨਾਂ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: