Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਸੋਹਣ ਸਿੰਘ ਦੀ ਹਿਰਾਸਤੀ ਮੌਤ: ਜਥੇਬੰਦੀਆਂ ਦੇ ਨੁਮਇੰਦੇ ਰਾਜਪਾਲ ਨੂੰ ਮਿਲਣਗੇ

ਭਾਈ ਸੋਹਣ ਸਿੰਘ ਦੀ ਹਿਰਾਸਤੀ ਮੌਤ: ਜਥੇਬੰਦੀਆਂ ਦੇ ਨੁਮਇੰਦੇ ਰਾਜਪਾਲ ਨੂੰ ਮਿਲਣਗੇ

ਅੰਮ੍ਰਿਤਸਰ (15 ਮਾਰਚ, 2011): ਪਿਛਲੇ ਦਿਨ੍ਹੀ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਖਾੜਕੂ ਆਗੂ ਭਾਈ ਸੋਹਨ ਸਿੰਘ ਨੂੰ ਬੀਤੇ ਦਿਨ੍ਹੀਂ ਪੁਲਿਸ ਵੱਲੋਂ ਤਸੀਹੇ ਦੇ ਕੇ ਖਤਮ ਕਰ ਦੇਣ ਬਾਰੇ ਖਾਲਸਾ ਐਕਸ਼ਨ ਕਮੇਟੀ ਦੇ ਆਗੂ ਭਾਈ ਮੋਹਕਮ ਸਿੰਘ, ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸਕੱਤਰ ਜਨਰਲ ਸ: ਹਰਪਾਲ ਸਿੰਘ ਚੀਮਾ, ਸ: ਗੁਰਤੇਜ ਸਿੰਘ ਸਾਬਕਾ ਆਈ.ਏ.ਐਸ., ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਭੋਮਾ) ਦੇ ਪ੍ਰਧਾਨ ਡਾ: ਮਨਜੀਤ ਸਿੰਘ ਭੋਮਾ ਅਤੇ ਦਲ ਖਾਲਸਾ ਦੇ ਬੁਲਾਰੇ ਭਾਈ ਕੰਵਰ ਪਾਲ ਸਿੰਘ ਨੇ ਕਿਹਾ ਹੈ ਕਿ ਖਾੜਕੂ ਸੋਹਨ ਸਿੰਘ ਦੀ ਪੁਲਿਸ ਹਿਰਾਸਤ ਵਿਚ ਹੋਈ ਮੌਤ ਦੀ ਜਾਂਚ ਹਾਈਕੋਰਟ ਦੇ ਕਿਸੇ ਸਾਬਕਾ ਜੱਜ ਤੋਂ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਉਹ ਪੰਜਾਬ ਦੇ ਰਾਜਪਾਲ ਨੂੰ ਮਿਲਣਗੇ। ਆਗੂਆਂ ਨੇ ਕਿਹਾ ਕਿ ਸੋਹਨ ਸਿੰਘ ਦੀ ਗ੍ਰਿਫ਼ਤਾਰੀ ਮਗਰੋਂ ਉਸ ਤੋਂ ਇਕਬਾਲੀਆ ਬਿਆਨ ਹਾਸਲ ਕਰਨ ਲਈ ਪੁਲਿਸ ਨੇ ਤਸ਼ੱਦਦ ਢਾਹਿਆ। ਉਨ੍ਹਾਂ ਪੁਲਿਸ ਵੱਲੋਂ ਘੜੀ ਕਹਾਣੀ ਨੂੰ ਝੂਠੀ ਕਰਾਰ ਦਿੰਦਿਆਂ ਕਿਹਾ ਕਿ ਇਕ ਅੰਗਹੀਣ ਬਜ਼ੁਰਗ ਹਵਾਲਾਤ ਵਿਚ ਆਪ ਫਾਂਸੀ ਕਿਵੇਂ ਲਾ ਸਕਦਾ ਹੈ? ਉਨ੍ਹਾਂ ਕਿਹਾ ਕਿ ਜੇ ਇਹ ਮੰਨ ਵੀ ਲਿਆ ਜਾਵੇ ਤਾਂ ਉਸ ਵੇਲੇ ਡਿਊਟੀ ‘ਤੇ ਤਾਇਨਾਤ ਪੁਲਿਸ ਕਿੱਥੇ ਸੀ?

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੇ ਜੱਜ ਹਰਜੀਤ ਸਿੰਘ ਨੇ 1992 ਵਿੱਚ 22 ਸਾਲਾ ਸਿੱਖ ਨੌਜਵਾਨ ਹਰਜੀਤ ਸਿੰਘ ਗੋਰਾ ਨੂੰ ਝੂਠਾ ਪੁਲਸ ਮੁਕਾਬਲਾ ਬਣਾ ਕੇ ਮੁਕਾਉਣ ਦੇ ਦੋਸ਼ੀ ਸਾਬਕਾ ਪੁਲਸ ਇੰਸਪੈਕਟਰ
ਪੀੜਤ ਦੇ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਜੱਗੂ ਦੀ ਮੌਤ ਪੁਲਿਸ ਤਸ਼ੱਦਦ ਕਾਰਨ ਹੋਈ ਹੈ ਅਤੇ ਬਾਅਦ 'ਚ ਉਸਦੇ ਸਰੀਰ ਨੂੰ ਰੁੱਖ ਉੱਤੇ ਟੰਗਿਆ ਗਿਆ ਸੀ ਜੋ ਪੁਲਸਿ ਸਟੇਸ਼ਨ
ਪੰਜਾਬ ਵਿੱਚ ਖਾੜਕੂਵਾਦ ਦੌਰਾਨ ਲੋਕਾਂ ‘ਤੇ ਅਣਮਨੁੱਖੀ ਤਸ਼ੱਦਦ ਕਰਨ ਵਾਲੀ ਪੰਜਾਬ ਪੁਲਿਸ ਦੀ ਮਾਨਸਿਕਤਾ ਵਿੱਚ ਕੋਈ ਬਦਲਾਅ ਨਹੀਂ ਆਇਆ। ਹਰ ਦਿਨ ਪੁਲਿਸ ਵੱਲੋਂ ਕੀਤੇ ਅਣਮਨੁੱਖੀ ਕਾਰੇ ਮਨੁੱਖਤਾ ਨੂੰ ਸਰਮਸ਼ਾਰ ਕਰ
ਨੇੜਲੀ ਪੁਲਿਸ ਚੌਕੀ ਵੱਲਾ ਵਿੱਚ ਪੁਲਿਸ ਤਸ਼ੱਦਦ ਕਾਰਨ ਇਕ ਦਲਿਤ ਨੌਜਵਾਨ ਦੀ ਮੌਤ ਹੋਣ ਦੇ ਮਾਮਲੇ 'ਚ ਪੁਲਿਸ ਚੌਂਕੀ ਵੱਲ੍ਹਾ ਦੇ ਇੰਚਾਰਜ ਥਾਣੇਦਾਰ ਤੇ ਮੁਨਸ਼ੀ ਖਿਲਾਫ਼ ਹੱਤਿਆ ਤੇ ਅਨੁਸੂਚਿਤ ਜਾਤੀ/ਕਬੀਲੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: