Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੰਦੀ ਸਿੰਘਾਂ ਦਾ ਮਸਲਾ: ਦਿੱਲੀ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਭਾਜਪਾ ਆਗੂਆਂ ਦੇ ਬਿਆਨਾਂ ਦੇ ਕਾਨੂੰਨ ਤੇ ਸਿਆਸੀ ਪੱਖ

ਬੰਦੀ ਸਿੰਘਾਂ ਦਾ ਮਸਲਾ: ਦਿੱਲੀ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਭਾਜਪਾ ਆਗੂਆਂ ਦੇ ਬਿਆਨਾਂ ਦੇ ਕਾਨੂੰਨ ਤੇ ਸਿਆਸੀ ਪੱਖ

 

 

ਹਾਲ ਵਿਚ ਹੀ ਦਿੱਲੀ ਹਾਈ ਕੋਰਟ ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਦੀ ਸੂਬਾ ਸਰਕਾਰ ਦੇ “ਸੰਟੈਂਸ ਰਿਵਿਊ ਬੋਰਡ” ਨੂੰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ ਮੁੜ ਵਿਚਾਰਨ ਵਾਸਤੇ ਹੁਕਮ ਕੀਤੇ ਹਨ ਤੇ ਫੈਸਲੇ ਦੀ ਕਾਰਵਾਈ ਦੇ ਸਾਰੇ ਦਸਤਾਵੇਜ਼ ਅਦਾਲਤ ਵਿਚ ਪੇਸ਼ ਕਰਨ ਲਈ ਕਿਹਾ ਹੈ।

ਇਸ ਫੈਸਲੇ ਤੋਂ ਬਾਅਦ ਭਾਜਪਾ ਨਾਲ ਸੰਬੰਧਤ ਸਿੱਖ ਸਿਆਸੀ ਆਗੂਆਂ ਦੇ ਬਿਆਨ ਆ ਰਹੇ ਹਨ ਕਿ ਬੰਦੀ ਸਿੰਘਾਂ, ਤੇ ਖਾਸ ਕਰਕੇ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਅਦਾਲਤ ਦੇ ਫੈਸਲੇ ਅਤੇ ਭਾਜਪਾ ਆਗੂਆਂ ਦੇ ਬਿਆਨਾਂ ਦੇ ਕਾਨੂੰਨੀ ਤੇ ਸਿਆਸੀ ਪੱਖਾਂ ਬਾਰੇ ਪੱਤਰਕਾਰ ਮਨਦੀਪ ਸਿੰਘ ਨੇ ਪੰਜਆਬ ਲਾਇਰਜ਼ ਦੇ ਮੁਖੀ ਐਡਵੋਕੋਟ ਜਸਪਾਲ ਸਿੰਘ ਮੰਝਪੁਰ ਨਾਲ ਖਾਸ ਗੱਲਬਾਤ ਕੀਤੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੱਤਰਕਾਰ ਹਮੀਰ ਸਿੰਘ ਦਾ ਮਾਨਸਾ (ਅਗਰਸੈਨ ਭਵਨ) ਵਿਖੇ 19 ਸਤੰਬਰ 2026 ਨੂੰ ਦਿੱਤਾ ਗਿਆ ਇਹ ਭਾਸ਼ਣ ਵਿਸ਼ਵ ਆਰਥਿਕ ਅਸਮਾਨਤਾ ਅਤੇ ਗਲਤ ਨੀਤੀਆਂ 'ਤੇ ਚਾਨਣਾ ਪਾਉਂਦਾ ਹੈ।
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: