Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਿਰਨ ਬੇਦੀ ਕ੍ਰਿਸ਼ਨਾ ਨਗਰ ਹਲਕੇ ਤੋਂ ਅੱਗੇ ਵਧੀ

ਕਿਰਨ ਬੇਦੀ ਕ੍ਰਿਸ਼ਨਾ ਨਗਰ ਹਲਕੇ ਤੋਂ ਅੱਗੇ ਵਧੀ

ਦਿੱਲੀ ( 10 ਫਰਵਰੀ, 2015): ਭਾਰਤੀ ਜਨਤਾ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦੀ ਉਮੀਦਵਾਰ ਕਿਰਨ ਬੇਦੀ ਭਾਜਪਾ ਦੇ ਕ੍ਰਿਸ਼ਨਾ ਨਗਰ ਤੋਂ ਦੋ ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਆਪਣੇ ਨੇੜਕੇ ਵਿਰੋਧੀ ਐੱਸਕੇ ਬੱਗਾਂ ਤੋਂ ਅੱਗੇ ਹੋ ਗਈ ਹੈ।

ਕਿਰਨ ਬੇਦੀ ਨੂੰ 45,940 ਵੋਟਾਂ ਮਿਲੀਆਂ ਹਨ ਅਤੇ ਐੱਸਕੇ ਬੱਗਾ 43,334 ਵੋਟਾਂ ਲੈਕੇ ਦੂਜੇ ਸਥਾਨ ‘ਤੇ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ।
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: