Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Surinder Singh Thikriwala

ਅਮਰੀਕਾ ਤੋਂ ਵਾਪਸ ਭੇਜੇ ਸਿੱਖ ਨੌਜਵਾਨ ਨੂੰ ਦਿੱਲੀ ਹਵਾਈ ਅੱਡੇ ਤੋਂ ਐਨਆਈਏ ਨੇ ਕੀਤਾ ਗ੍ਰਿਫ਼ਤਾਰ

ਅਮਰੀਕਾ ਤੋਂ ਵਾਪਸ ਭੇਜੇ ਸਿੱਖ ਨੌਜਵਾਨ ਨੂੰ ਦਿੱਲੀ ਹਵਾਈ ਅੱਡੇ ਤੋਂ ਐਨਆਈਏ ਨੇ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ : ਅਮਰੀਕਾ ਤੋਂ ਵਾਪਸ ਭੇਜੇ ਸਿੱਖ ਨੌਜਵਾਨ ਸੁਰਿੰਦਰ ਸਿੰਘ ਠੀਕਰੀਵਾਲ ਨੂੰ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਅੱਜ ਬੁੱਧਵਾਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ।

ਐਨਆਈਏ ਵੱਲੋਂ ਸੁਰਿੰਦਰ ਸਿੰਘ ਨੂੰ ਅਪ੍ਰੈਲ 2026 ਵਿੱਚ ਪੰਜਾਬ ਦੇ ਰਾਜਪੁਰਾ ਅਤੇ ਸ਼ੰਭੂ ਰੇਲਵੇ ਸਟੇਸ਼ਨਾਂ ਵਿਚਕਾਰ ਹੋਏ ਰੇਲਵੇ ਪਟੜੀ ਧਮਾਕੇ ਦੇ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ। ਐਨਆਈਏ ਅਨੁਸਾਰ ਉਸ ਉੱਤੇ ਜਥੇਬੰਦੀ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈੱਡਐੱਫ) ਦਾ ਸਮਰਥਕ ਹੋਣ ਦਾ ਦੋਸ਼ ਹੈ।

Surinder Singh Thikriwala
ਸਿੱਖ ਨੌਜਵਾਨ ਸੁਰਿੰਦਰ ਸਿੰਘ ਠੀਕਰੀਵਾਲ

ਐਨਆਈਏ ਨੇ ਦਾਅਵਾ ਕੀਤਾ ਹੈ ਕਿ ਧਮਾਕੇ ਤੋਂ ਬਾਅਦ ਸੁਰਿੰਦਰ ਸਿੰਘ ਨੇ ਫੇਸਬੁੱਕ ’ਤੇ ਇੱਕ ਵੀਡੀਓ ਸਾਂਝੀ ਕੀਤੀ ਸੀ, ਜਿਸ ਵਿੱਚ ਉਸ ਨੇ ਧਮਾਕੇ ਦੌਰਾਨ ਮਾਰੇ ਗਏ ਦੱਸੇ ਜਾਂਦੇ ਜਗਰੂਪ ਸਿੰਘ ਦੇ ਹੱਕ ਵਿੱਚ ਗੱਲ ਕੀਤੀ ਸੀ।

ਇਹ ਮਾਮਲਾ ਐਨਆਈਏ ਦੇ ਮੁਹਾਲੀ ਦਫ਼ਤਰ ਵਿੱਚ ਦਰਜ ਹੈ। ਇਸ ਕਰਕੇ ਆਉਣ ਵਾਲੇ ਦਿਨਾਂ ਵਿੱਚ ਐਨਆਈਏ ਵੱਲੋਂ ਸੁਰਿੰਦਰ ਸਿੰਘ ਨੂੰ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ
‘ਸਿੱਖ ਯੂਥ ਯੂ.ਕੇ.’ ਦੇ ਆਗੂ ਦੀਪਾ ਸਿੰਘ ਨੂੰ ਬੀਤੇ ਕੱਲ੍ਹ (4 ਜੁਲਾਈ) ਵੈਸਟ ਮਿਡਲੈਂਡਸ ਪੁਲਿਸ ਵੱਲੋਂ ਰਿਹਾਅ ਕਰ ਦਿੱਤਾ ਗਿਆ। ਦੀਪਾ ਸਿੰਘ ਨੂੰ ਪਰਸੋਂ (3 ਜੁਲਾਈ) ਨੂੰ ਹਿਰਾਸਤ ਵਿਚ ਲਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: