Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਗੁਰੂ ਸਹਿਬਾਨਾਂ ਦੀ ਫਿਲਮਾਂ ਵਿੱਚ ਪੇਸ਼ਕਾਰੀ ਦਾ ਵਿਰੋਧ ਕਿਉਂ: ਫਿਲਮ “ਨਾਨਕਸ਼ਾਹ ਫਕੀਰ ਦੇ ਸੰਦਰਭ ਵਿੱਚ(ਵੀਡੀਓੁ)

ਸਿੱਖ ਗੁਰੂ ਸਹਿਬਾਨਾਂ ਦੀ ਫਿਲਮਾਂ ਵਿੱਚ ਪੇਸ਼ਕਾਰੀ ਦਾ ਵਿਰੋਧ ਕਿਉਂ: ਫਿਲਮ “ਨਾਨਕਸ਼ਾਹ ਫਕੀਰ ਦੇ ਸੰਦਰਭ ਵਿੱਚ(ਵੀਡੀਓੁ)

ਚੰਡੀਗੜ੍ਹ: ਸਿੱਖ ਸਿਆਸਤ ਦੇ ਪ੍ਰਤੀਨਿਧ ਬਲਜੀਤ ਸਿੰਘ ਵੱਲੋਂ ਸਿੱਖ ਚਿੰਤਕ ਅਤੇ ਵਿਦਵਾਨ ਸ੍ਰ ਅਜ਼ਮੇਰ ਸਿੰਘ ਅਤੇ ਸ੍ਰ, ਹਰਿਕਮਲ ਸਿੰਘ ਸਰੀ, ਕੈਨੇਡਾ ਨਾਲ ਸਿੱਖ ਗਰੂ ਸਾਹਿਬਾਨਾਂ ਦੀ ਫਿਲਮਾਂ ਵਿੱਚ ਪੇਸ਼ਕਾਰੀ ਦੇ ਮੁੱਦੇ ‘ਤੇ ਵਿਚਾਰ-ਚਰਚਾ ਕੀਤੀ ਗਈ।

ਸ੍ਰ. ਅਜਮੇਰ ਸਿੰਘ ਅਤੇ ਸ੍ਰ. ਹਰਿਕਮਲ ਸਿੰਘ ਵੱਲੋਂ ਇਸ ਸਬੰਧੀ ਵੱਖ-ਵੱਖ ਪੱਖਾਂ ‘ਤੇ ਗੱਲਬਾਤ ਕੀਤੀ ਗਈ ਅਤੇ ਸਪੱਸ਼ਟ ਕੀਤਾ ਕਿ ਇਸ ਤਰਾਂ ਦੀ ਪੇਸ਼ਕਾਰੀ ਸਿੱਖ ਸਿਧਾਂਤਾਂ ਦੀ ਉਲੰਘਚਾ ਕਿਉਂ ਹੈ।

 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤ ਅੰਦਰ ਸਿੱਖ ਕੌਮ ਦੀ ਸਥਿਤੀ ਬਾਰੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਮਝ (Perception) ਰਵਾਇਤੀ ਸਿੱਖ ਸੋਚਣੀ ਨਾਲੋਂ ਅਹਿਮ ਰੂਪ ਵਿਚ ਅਲੱਗ ਸੀ।
ਕਰਤਾਰ ਸਿੰਘ ਸਰਾਭਾ ਬਾਰੇ ਲਿਖੀਆਂ ਜ਼ਿਆਦਾਤਰ ਲਿਖਤਾਂ ਅੰਦਰ ਉਸ ਦੇ ਅਹਿਸਾਸਾਂ ਦੀ ਕੱਚੀ ਪੇਸ਼ਕਾਰੀ ਵੇਖਣ ਨੂੰ ਮਿਲਦੀ ਹੈ ਜਿਸ ਨਾਲ ਸ਼ਹੀਦ ਦਾ ਬਿੰਬ ਧੁੰਦਲਾ ਹੁੰਦਾ ਹੈ। ਜ਼ਿਆਦਾਤਰ ਲਿਖਤਾਂ ਰਾਸ਼ਟਰਵਾਦ ਦੇ
ਸੰਵਾਦ ਵੱਲੋਂ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ “ਕਿਰਤ ਅਤੇ ਪਰਵਾਸ” ਵਿਸ਼ੇ ਉੱਤੇ ਮਿਤੀ 25 ਅਗਸਤ, 2019 (ਦਿਨ ਐਤਵਾਰ) ਨੂੰ ਖਾਸ ਵਖਿਆਨ ਕਰਵਾਏ ਜਾ ਰਹੇ
ਇਸ ਵੀਡੀਓੁ ਫਿਲਮ ਨਾਨਕ ਸ਼ਾਹ ਫਕੀਰ 'ਤੇ ਕੀਤੀ ਵਿਸਥਾਰ ਚਰਚਾ ਦਾ ਹਿੱਸਾ ਹੈ।ਇਸ ਵਿੱਚ ਸ੍ਰ. ਹਰਕਮਲ ਸਿੰਘ ਨੇ ਵਿਸਥਾਰ ਸਾਹਿਤ ਦੱਸਿਆ ਕਿ ਗੁਰੂ ਸਾਹਿਬਾਨ 'ਤੇ ਬਣ ਰਹੀਆਂ ਫਿਲਮਾਂ ਸਿੱਖ ਮਾਪਿਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: