Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਧੂਰੀ ਚੋਣ: ਬਾਦਲ ਦਲ ਦਾ ਉਮੀਦਵਾਰ ਗੋਬਿੰਦ ਸਿੰਘ ਲੌਂਗੋਵਾਲ ਨੇ 47427 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ, ਮਾਨ ਦਲ ਦੇ ਕਾਲਾਬੂਲਾ ਤੀਜੇ ਸਥਾਨ ‘ਤੇ ਰਹੇ

ਧੂਰੀ ਚੋਣ: ਬਾਦਲ ਦਲ ਦਾ ਉਮੀਦਵਾਰ ਗੋਬਿੰਦ ਸਿੰਘ ਲੌਂਗੋਵਾਲ ਨੇ 47427 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ, ਮਾਨ ਦਲ ਦੇ ਕਾਲਾਬੂਲਾ ਤੀਜੇ ਸਥਾਨ ‘ਤੇ ਰਹੇ

ਧੂਰੀ (15 ਅਪ੍ਰੈਲ, 2015): ਸੰਗਰੂਰ ਦੇ ਵਿਧਾਨ ਸਭਾ ਹਲਕਾ ਧੂਰੀ ਦੀ 11 ਅਪ੍ਰੈਲ ਨੂੰ ਹੋਈ ਉੱਪ ਚੋਣ ਦੀਆਂ ਵੋਟਾਂ ਦੀ ਗਿਣਤੀ ਅੱਜ ਸਵੇਰੇ ਅੱਠ ਵਜੇ ਸਥਾਨਕ ਦੇਸ਼ ਭਗਤ ਕਾਲਜ ਵਿਖੇ ਸ਼ੁਰੂ ਹੋਈ।

ਬਾਦਲ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਗੋਬਿੰਦ ਸਿੰਘ ਲੌਂਗੋਵਾਲ ਨੇ 47427 ਵੋਟਾਂ ਨਾਲ ਜਿੱਤ ਪ੍ਰਾਪਤ ਕਰ ਲਈ ਹੈ।

Gobind-Singh-Longowal-L-Simar-Partap-Singh-Barnala-C-and-Surjit-Singh-Kalaboola-R
ਬਾਦਲ ਦਲ ਦਾ ਉਮੀਦਵਾਰ ਗੋਬਿੰਦ ਸਿੰਘ ਲੌਂਗੋਵਾਲ (ਸੱਜ਼ੇ) ਕਾਂਗਰਸ ਦੇ ਸਿਮਰ ਪ੍ਰਤਾਪ ਸਿੰਘ ਬਰਨਾਲ (ਵਿਚਕਾਰ) ਮਾਨ ਦਲ ਦੇ ਸੁਰਜੀਤ ਸਿੰਘ ਕਾਲਾਬੁਲਾ (ਖੱਬੇ)

ਕਾਂਗਰਸ ਦੇ ਉਮੀਦਵਾਰ ਸਿਮਰ ਪ੍ਰਤਾਪ ਸਿੰਘ ਬਰਨਾਲਾ 20, 540 ਵੋਟਾਂ ਲੈ ਕੇ ਦੂਜੇ ਸਥਾਨ ‘ਤੇ ਰਹੇ।

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਉਮੀਦਵਾਰ ਸੁਰਜੀਤ ਸਿਮਘ ਕਾਲਾਬੂਲਾ 6,030 ਵੋਟਾਂ ਨਾਲ ਤੀਜੇ ਸਥਾਨ ‘ਤੇ ਰਹੇ ਅਤੇ ਚੋਣ ਹਾਰ ਗਏ ਹਨ।

ਧੂਰੀ ਵਿਧਾਨ ਸਭਾ ਹਲਕੇ ਦੀਆਂ ਹੋਈਆਂ ਇਸ ਉੱਪ ਚੋਣਾਂ ਵਿੱਵ ਕੁਲ 12 ਉਮੀਦਵਾਰ ਚੋਣ ਮੈਦਾਨ ਵਿੱਚ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: