Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿਲਪ੍ਰੀਤ ਸਿੰਘ ਬਾਬਾ ਚੰਡੀਗੜ੍ਹ ਵਿਚ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ; ਪੱਟ ਵਿਚ ਵੱਜੀ ਗੋਲੀ

ਦਿਲਪ੍ਰੀਤ ਸਿੰਘ ਬਾਬਾ ਚੰਡੀਗੜ੍ਹ ਵਿਚ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ; ਪੱਟ ਵਿਚ ਵੱਜੀ ਗੋਲੀ

ਚੰਡੀਗੜ੍ਹ: ਚੰਡੀਗੜ੍ਹ ਵਿਚ ਅੱਜ ਹੋਏ ਇਕ ਮੁਕਾਬਲੇ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਦਿਲਪ੍ਰੀਤ ਸਿੰਘ ਉਰਫ ਬਾਬਾ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਕਾਬਲੇ ਵਿਚ ਦਿਲਪ੍ਰੀਤ ਸਿੰਘ ਦੇ ਪੱਟ ਵਿਚ ਗੋਲੀ ਵੱਜੀ ਹੈ ਤੇ ਉਸਨੂੰ ਪੀਜੀਆਈ ਚੰਡੀਗੜ੍ਹ ਵਿਚ ਦਾਖਲ ਕਰਵਾਇਆ ਗਿਆ ਹੈ।


ਪੀਜੀਆਈ ਵਿਚ ਦਿਲਪ੍ਰੀਤ ਦੇ ਇਲਾਜ ਦੌਰਾਨ ਤੈਨਾਤ ਪੁਲਿਸ ਅਫਸਰ

ਪੀਜੀਆਈ ਤੋਂ ਸੂਤਰਾਂ ਰਾਹੀਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦਿਲਪ੍ਰੀਤ ਦੀ ਸਥਿਤੀ ਫਿਲਹਾਲ ਖਤਰੇ ਤੋਂ ਬਾਹਰ ਹੈ ਤੇ ਉਸਦਾ ਇਲਾਜ ਚੱਲ ਰਿਹਾ ਹੈ।

ਇਸ ਦੌਰਾਨ ਪੀਜੀਆਈ ਵਿਚ ਚੱੰਡੀਗੜ੍ਹ ਪੁਲਿਸ ਦੇ ਉੱਚ ਅਫਸਰ ਵੀ ਮੋਜੂਦ ਹਨ ਤੇ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ।

ਗੌਰਤਲਬ ਹੈ ਕਿ ਬੀਤੇ ਦਿਨੀਂ ਪੰਜਾਬੀ ਗਾਇਕ ਪਰਮੀਸ਼ ਵਰਮਾ ‘ਤੇ ਗੋਲੀ ਚਲਾਉਣ ਤੋਂ ਬਾਅਦ ਦਿਲਪ੍ਰੀਤ ਸਿੰਘ ਸੁਰਖੀਆਂ ਵਿਚ ਆਇਆ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਮਾਂ-ਬੋਲੀ ਪੰਜਾਬੀ ਨੂੰ ਨੁੱਕਰੇ ਲਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਕੋਈ ਵੀ ਕਸਰ ਬਾਕੀ ਨਹੀਂ ਛੱਡ ਰਿਹਾ। ਪੰਜਾਬੀ ਬੋਲਦੇ ਪੰਜਾਬ ਦੇ ਕਰੀਬ ਦੋ ਦਰਜਨ ਪਿੰਡਾਂ ਨੂੰ ਉਜਾੜ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: