Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ, ਹਰਿਆਣਾ, ਚੰਡੀਗੜ, ਜੰਮੂ ਕਸ਼ਮੀਰ ਅਤੇ ਦਿੱਲੀ ਵਿੱਚ ਭੁਚਾਲ ਦੇ ਝਟਕੇ

ਪੰਜਾਬ, ਹਰਿਆਣਾ, ਚੰਡੀਗੜ, ਜੰਮੂ ਕਸ਼ਮੀਰ ਅਤੇ ਦਿੱਲੀ ਵਿੱਚ ਭੁਚਾਲ ਦੇ ਝਟਕੇ

ਚੰਡੀਗੜ: ਅੱਜ ਦੁਪਹਿਰ ਕਰੀਬ 12:39 ਵਜੇ ਪੰਜਾਬ, ਹਰਿਆਣਾ, ਚੰਡੀਗੜ, ਜੰਮੂ ਕਸ਼ਮੀਰ ਅਤੇ ਦਿੱਲੀ ਵਿੱਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭਾਵੇਂ ਕਿ ਇਨ੍ਹਾਂ ਸੂਬਿਆਂ ਵਿੱਚ ਭੁਚਾਲ ਦੇ ਝਟਕੇ ਕਾਫੀ ਚਿਰ ਤੱਕ ਮਹਿਸੂਸ ਕੀਤੇ ਗਏ ਪਰ ਫੌਰੀ ਰਿਪੋਰਟਾਂ ਵਿਚ ਇੱਥੇ ਕਿਸੇ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਹੋਣ ਦੀ ਖਬਰ ਨਹੀਂ ਹੈ।

ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਇਸੇ ਭੁਚਾਲ ਦਾ ਕੇਂਦਰ ਅਫ਼ਗਾਨਿਸਤਾਨ ਦਾ ਹਿੰਦੁਕੁਸ਼ ਪਹਾੜ ਸੀ। ਰਿਕਟਰ ਪੈਮਾਨੇ ‘ਤੇ ਇਸ ਭੁਚਾਲ ਦੀ ਤੀਬਰਤਾ 6.1 ਦਰਜ਼ ਕੀਤੀ ਗਈ ਹੈ।

ਖਬਰ ਲਿਖਣ ਵੇਲੇ ਵਧੇਰੇ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: