Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

16 ਵਿਰੋਧੀ ਸਿਆਸੀ ਦਲਾਂ ਦੇ ਇਤਰਾਜ਼ ਤੋਂ ਬਾਅਦ ਚੋਣ ਕਮਿਸ਼ਨ ਵਲੋਂ 12 ਮਈ ਨੂੰ ਮੀਟਿੰਗ ਸੱਦਣ ਦੇ ਆਸਾਰ

16 ਵਿਰੋਧੀ ਸਿਆਸੀ ਦਲਾਂ ਦੇ ਇਤਰਾਜ਼ ਤੋਂ ਬਾਅਦ ਚੋਣ ਕਮਿਸ਼ਨ ਵਲੋਂ 12 ਮਈ ਨੂੰ ਮੀਟਿੰਗ ਸੱਦਣ ਦੇ ਆਸਾਰ

ਨਵੀਂ ਦਿੱਲੀ: ਬਿਜਲਈ ਵੋਟਿੰਗ ਮਸ਼ੀਨਾਂ (ਈਵੀਐਮਜ਼) ਦੀ ਭਰੋਸੇਯੋਗਤਾ ਉਤੇ ਖੜ੍ਹੇ ਹੋਏ ਸਵਾਲਾਂ ਦੇ ਮਾਮਲੇ ’ਤੇ ਚੋਣ ਕਮਿਸ਼ਨ ਵੱਲੋਂ 12 ਮਈ ਨੂੰ ਆਲ-ਪਾਰਟੀ ਮੀਟਿੰਗ ਸੱਦਣ ਦੇ ਆਸਾਰ ਹਨ।

ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (EVM); ਪ੍ਰਤੀਕਾਤਮਕ ਤਸਵੀਰ
ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (EVM); ਪ੍ਰਤੀਕਾਤਮਕ ਤਸਵੀਰ

ਜ਼ਿਕਰਯੋਗ ਹੈ ਕਿ 16 ਵਿਰੋਧੀ ਪਾਰਟੀਆਂ ਨੇ ਇਨ੍ਹਾਂ ਮਸ਼ੀਨਾਂ ਨਾਲ ਛੇੜਛਾੜ ਹੋਣ ਸਬੰਧੀ ਇਤਰਾਜ਼ ਚੁੱਕੇ ਹਨ। ਸੂਤਰਾਂ ਮੁਤਾਬਕ ਕਮਿਸ਼ਨ ਵੱਲੋਂ ਪਾਰਟੀਆਂ ਨੂੰ ਇਹ ਜਚਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਮਸ਼ੀਨਾਂ ਨਾਲ ਛੇੜਖਾਨੀ ਨਹੀਂ ਹੋ ਸਕਦੀ।

ਸਬੰਧਤ ਖ਼ਬਰ:

ਕਿਸੇ ਵੀ ਬਟਨ ਨੂੰ ਦੱਬਣ ‘ਤੇ ਪਰਚੀ ਭਾਜਪਾ ਦੀ ਹੀ ਨਿਕਲੀ: ‘ਆਪ’ ਅਤੇ ਕਾਂਗਰਸ ਪਹੁੰਚੀਆਂ ਚੋਣ ਕਮੀਸ਼ਨ ਕੋਲ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤੀ ਰਾਜ-ਤੰਤਰ ਉਹ ਅਦਾਰੇ ਜਿਨ੍ਹਾਂ ਨੂੰ ਪਹਿਲਾਂ ਸਟੇਟ ਦੇ ਵੱਖ-ਵੱਖ ਹਿੱਸੇ ਨਿਰਪੱਖ ਕਹਿ ਕੇ ਵਡਿਆਉਂਦੇ ਸਨ ਉਹ ਹੁਣ ਗੰਭੀਰ ਸਵਾਲਾਂ ਦੇ ਘੇਰੇ ਵਿਚ ਹਨ। ਭਾਰਤ ਦੇ ਸੁਪਰੀਮ ਕੋਰਟ ਦੇ ਲਗਾਤਾਰ
ਦਿੱਲੀ ਨਗਰ ਨਿਗਮ ਚੋਣਾਂ ਵਿੱਚ ‘ਆਮ ਆਦਮੀ ਪਾਰਟੀ’ ਦੀ ਕਰਾਰੀ ਹਾਰ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਤੇ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਮੰਨਿਆ ਕਿ ਉਨ੍ਹਾਂ ਦੀ ਪਾਰਟੀ ਨੇ ਗ਼ਲਤੀਆਂ
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਹਲਕਾ ਗਿੱਲ ਵਿੱਚ ਈਵੀਐਮ ਮਸ਼ੀਨਾਂ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਨਾ ਹੋਣ ਸਬੰਧੀ ਦਿੱਤੇ ਜਾ ਰਹੇ ਭਰੋਸੇ ਦੇ ਬਾਵਜੂਦ ਵੀ ਆਮ ਆਦਮੀ ਪਾਰਟੀ ਇਤਰਾਜ਼ ਜਤਾ
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਵਿੱਚ ਕਰੀਬ 117 ਨੋਟਿਸ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਹਨ। ਜਿਨ੍ਹਾਂ ਵਿੱਚ ਸੱਤਾਧਾਰੀ ਬਾਦਲ ਦਲ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: