Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਿਸਾਨੀ ਸੰਘਰਸ਼: ਮਰਨ ਵਰਤ ਦੇ 24ਵੇਂ ਦਿਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬੇਹੋਸ਼ ਹੋਏ

ਕਿਸਾਨੀ ਸੰਘਰਸ਼: ਮਰਨ ਵਰਤ ਦੇ 24ਵੇਂ ਦਿਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬੇਹੋਸ਼ ਹੋਏ

ਖਨੌਰੀ: ਕਿਸਾਨੀ ਮੰਗਾਂ ਦੀ ਪੂਰਤੀ ਲਈ ਖਨੌਰੀ ਤੇ ਸ਼ੰਭੂ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੌਨਾਂ ਬੀਤੇ 24 ਦਿਨਾਂ ਤੋਂ ਅੰਨ ਦਾ ਤਿਆਗ ਕਰਕੇ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਅੱਜ ਨਾਜੁਕ ਹੋ ਗਈ ਅਤੇ ਉਹ ਬੇਹੋਸ਼ ਹੋ ਗਏ ਹਨ।

ਦੂਜੇ ਪਾਸੇ ਕੇਂਦਰ ਸਰਕਾਰ ਨੇ ਅਜੇ ਵੀ ਕਿਸਾਨੀ ਅੰਦੋਲਨ ਪ੍ਰਤੀ ਬੇਰੁਖੀ ਦਾ ਰਵੱਈਆ ਧਾਰਿਆ ਹੋਇਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਧਰਮੇਂਦਰ ਪ੍ਰਧਾਨ ਨੇ ਕੇਂਦਰੀ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ
ਬੀਤੇ ਦਿਨ ਤ੍ਰਿਕਾਲਾਂ ਵੇਲੇ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ‘ਚ ਪੁਲਿਸ ਕਾਮਿਆਂ ਨੂੰ ਵਰਤ ਕੇ ਸ਼ੰਭੂ ਅਤੇ ਖਨੌਰੀ ਹੱਦ ਤੋਂ ਮੋਰਚਾ ਜ਼ਬਰੀ ਚੱਕ ਦਿੱਤਾ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੇ
ਅੱਜ ਤੁਹਾਡੇ ਨਾਲ ਕਿਸਾਨੀ ਮਸਲੇ ਨਾਲ ਜੁੜੀ ਇਕ ਅਹਿਮ ਪੇਸ਼ਕਸ਼ ਸਾਂਝੀ ਕਰ ਰਹੇ ਹਾਂ। ਕਿਸਾਨੀ ਅੰਦੋਲਨ 2.0 ਨੂੰ ਚੱਲਦਿਆਂ ਕਰੀਬ ਇਕ ਸਾਲ ਪੂਰਾ ਹੋ ਚੱਲਾ ਹੈ। ਨਾਮਵਰ ਕਿਸਾਨ ਆਗੂ ਸ.
ਬੀਤੇ ਕੱਲ੍ਹ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਖਨੌਰੀ ਮੋਰਚੇ ਮੌਜੂਦਾ ਕਿਰਸਾਨੀ ਅੰਦੋਲਨ ਦਾ ਸੰਚਾਲਨ ਕਰ ਰਹੇ ਮੰਚਾਂ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਅਤੇ ਕਿਸਾਨ ਮਜਦੂਰ ਮੋਰਚਾ ਨੂੰ ਚਿੱਠੀ ਸੌਂਪ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: