Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਾਣੀ ਪਲੀਤ ਕਰਕੇ ਖਤਰੇ ਵਿਚ ਪਾਈ ਜਾ ਰਹੀ ਪੰਜਾਬ ਦੀ ਸੱਭਿਅਤਾ ਨੂੰ ਬਚਾਉਣ ਦਾ ਸੰਘਰਸ਼

ਪਾਣੀ ਪਲੀਤ ਕਰਕੇ ਖਤਰੇ ਵਿਚ ਪਾਈ ਜਾ ਰਹੀ ਪੰਜਾਬ ਦੀ ਸੱਭਿਅਤਾ ਨੂੰ ਬਚਾਉਣ ਦਾ ਸੰਘਰਸ਼

ਚਮਕੌਰ ਸਾਹਿਬ ਨੇੜੇ ਪਿੰਡ ਧੌਲਰਾਂ ਦੀ ਜਮੀਨ ਉੱਤੇ ਲੱਗਣ ਜਾ ਰਹੀ ਪੇਪਰ ਮਿੱਲ ਵਿਰੁਧ ਸਥਾਨਕ ਲੋਕ ਲਾਮਬੰਦ ਹੋਏ ਹਨ ਕਿਉੰਕਿ ਬੇਟ ਦੇ ਇਸ ਇਲਾਕੇ ਵਿਚ ਜੇਕਰ ਇਹ ਕਾਰਖਾਨਾ ਲੱਗਦਾ ਹੈ ਤਾਂ ਇਸ ਨਾਲ ਖਿੱਤੇ ਦੇ ਜਲ ਸੋਮੇਂ ਪਰਦੂਸ਼ਿਤ ਹੋਣ ਦਾ ਭਾਰੀ ਖਤਰਾ ਹੈ। ਮਿਤੀ 28 ਅਗਸਤ 2022 ਨੂੰ ਗੁਰਦੁਆਰਾ ਬੀੜ ਜੰਡ ਸਾਹਿਬ ਵਿਖੇ ਇਲਾਕਾ ਨਿਵਾਸੀਆਂ ਵੱਲੋਂ ਕਰਵਾਏ ਇਕੱਠ ਵਿਚ ਬੋਲਦਿਆਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਥਾਂ-ਥਾਂ ਪਾਣੀ ਪਲੀਤ ਕਰਕੇ ਖਤਰੇ ਵਿਚ ਪਾਈ ਜਾ ਰਹੀ ਪੰਜਾਬ ਦੀ ਸੱਭਿਅਤਾ ਨੂੰ ਬਚਾਉਣ ਦਾ ਸੰਘਰਸ਼ ਕਰ ਰਹੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਨੇੜੇ ਢੁੱਕਦੀ ਜੰਗ ਤੇ ਪੰਜਾਬ ਦੀ 2027 ਦੀਆਂ ਚੋਣਾਂ: ਸਿੱਖਾਂ ਦੀ ਸਥਿਤੀ ਕੀ ਹੈ?
ਪੱਤਰਕਾਰ ਮਨਦੀਪ ਸਿੰਘ ਨਾਲ ਆਪਣੀ ਇਸ ਖਾਸ ਗੱਲਬਾਤ ਵਿੱਚ, 'ਸਿੱਖ ਸਿਆਸਤ' ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨੇ ਕਿਹਾ ਹੈ ਕਿ ਸਿੱਖਾਂ ਦੇ ਵਿਆਪਕ ਹਿੱਸਿਆਂ ਨੂੰ ਖਾਲਸਾ ਪੰਥ ਦੇ ਸਾਂਝੇ ਫੈਸਲੇ
ਬਦਲਦੇ ਕੌਮਾਂਤਰੀ ਅਤੇ ਖੇਤਰੀ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਦੀ ਮੌਜੂਦਾ ਸਮਾਜਿਕ ਅਤੇ ਸਿਆਸੀ ਸਥਿਤੀ ਬਾਰੇ, ਪੱਤਰਕਾਰ ਮਨਦੀਪ ਸਿੰਘ ਨੇ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਵਿਸ਼ੇਸ਼ ਗੱਲਬਾਤ ਕੀਤੀ
ਪੱਤਰਕਾਰ ਮਨਦੀਪ ਸਿੰਘ ਨੇ ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨਾਲ ਗੱਲਬਾਤ ਕੀਤੀ ਤਾਂ ਜੋ ਇਸ "ਹਮਲੇ ਦੇ ਪ੍ਰਚਾਰ" ਪਿੱਛੇ ਲੁਕੇ ਤੱਥਾਂ ਨੂੰ ਸਾਹਮਣੇ ਲਿਆਂਦਾ ਜਾ ਸਕੇ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: