Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਨੂੰ ਦਿਖਾਏ ਬਿਨਾਂ ਫਿਲਮ ਸਿੰਘ ਇਜ਼ ਬਲ਼ਿੰਗ ਦਾ ਨਿਰਮਾਤਾ ਫਿਲ਼ਮ ਜਾਰੀ ਨਾ ਕਰੇ : ਪ੍ਰਧਾਨ ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਕਮੇਟੀ ਨੂੰ ਦਿਖਾਏ ਬਿਨਾਂ ਫਿਲਮ ਸਿੰਘ ਇਜ਼ ਬਲ਼ਿੰਗ ਦਾ ਨਿਰਮਾਤਾ ਫਿਲ਼ਮ ਜਾਰੀ ਨਾ ਕਰੇ : ਪ੍ਰਧਾਨ ਸ਼੍ਰੋਮਣੀ ਕਮੇਟੀ

ਪ੍ਰਧਾਨ ਸ਼੍ਰੋਮਣੀ ਕਮੇਟੀ
ਪ੍ਰਧਾਨ ਸ਼੍ਰੋਮਣੀ ਕਮੇਟੀ

ਅੰਮਿ੍ਤਸਰ (3 ਸਤੰਬਰ, 2015): ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਕਸ਼ੈ ਕੁਮਾਰ ਦੀ ਨਵੀਂ ਆਰ ਰਹੀ ਫਿਲਮ “ਸਿੰਘ ਇਜ਼ ਬਲਿੰਗ” ‘ਤੇ ਇਤਰਾਜ਼ ਜਤਾਉਦਿਆਂ ਕਿਹਾ ਕਿ ਅਵਤਾਰ ਸਿੰਘ ਨੇ ਅੱਜ ਇਥੇ ਕਿਹਾ ਕਿ ਕੜੇ ਉੱਪਰ ਬਾਣੀ ਲਿਖਣਾ, ਘੱਟ ਕੱਪੜਿਆਂ ‘ਚ ਕਲਾਕਾਰ ਦੀ ਫੋਟੋ ਛਾਪਣਾ ਬੇਹੱਦ ਸ਼ਰਮਨਾਕ ਹੈ।

ਉਨ੍ਹਾਂ ਕਿਹਾ ਕਿ ਅਕਸ਼ੈ ਕੁਮਾਰ ਸ਼੍ਰੋਮਣੀ ਕਮੇਟੀ ਦੀ ਘੋਖ ਕਮੇਟੀ ਨੂੰ ਇਹ ਫਿਲਮ ਦਿਖਾ ਕੇ ਇਸ ਫਿਲਮ ‘ਚੋਂ ਸਿੱਖਾਂ ਸਬੰਧੀ ਸਾਰੇ ਇਤਰਾਜਯੋਗ ਦਿ੍ਸ਼ ਤੇ ਵਾਰਤਾਲਾਪ ਹਟਾਉਣ ਉਪਰੰਤ ਜਾਰੀ ਕਰਨ ਨਹੀਂ ਤਾਂ ਸ਼੍ਰੋਮਣੀ ਕਮੇਟੀ ਇਸ ਫਿਲਮ ਖਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਗੁਰੇਜ ਨਹੀਂ ਕਰੇਗੀ।

ਅਕਸ਼ੈ ਕੁਮਾਰ ਦੀ ਫਿਲਮ ‘ਸਿੰਘ ਇਜ਼ ਬਲਿੰਗ’ ‘ਚ ਸਿੱਖੀ ਕਿਰਦਾਰ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕਰਦਿਆਂ ਫਿਲਮਾਏ ਦਿ੍ਸ਼ਾਂ ‘ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਖਤ ਟਿੱਪਣੀ ਮਗਰੋਂ ਸ਼ੋ੍ਰਮਣੀ ਕਮੇਟੀ ਵੱਲੋਂ ਵੀ ਉਕਤ ਇਤਰਾਜਯੋਗ ਦਿ੍ਸ਼ਾਂ ਨੂੰ ਤੁਰੰਤ ਹਟਾਏ ਜਾਣ ਦੀ ਚੇਤਾਵਨੀ ਦਿੱਤੀ ਗਈ ਹੈ ਙ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: