Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਾਬਕਾ ‘ਆਪ’ ਆਗੂ ਡਾ. ਦਲਜੀਤ ਸਿੰਘ ਕਾਂਗਰਸ ‘ਚ ਸ਼ਾਮਲ

ਸਾਬਕਾ ‘ਆਪ’ ਆਗੂ ਡਾ. ਦਲਜੀਤ ਸਿੰਘ ਕਾਂਗਰਸ ‘ਚ ਸ਼ਾਮਲ

ਅੰਮ੍ਰਿਤਸਰ: ਪੰਜਾਬ ਕਾਂਗਰਸ ਵਲੋਂ ਅੱਜ ਜਾਰੀ ਇਕ ਪ੍ਰੈਸ ਬਿਆਨ ‘ਚ ਦੱਸਿਆ ਗਿਆ ਕਿ ਆਮ ਆਦਮੀ ਪਾਰਟੀ ਦੇ ਆਗੂ ਡਾ. ਦਲਜੀਤ ਸਿੰਘ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ‘ਚ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ।

Daljit-Singh-Joining-e1484394964326
ਸਾਬਕਾ ‘ਆਪ’ ਆਗੂ ਡਾ. ਦਲਜੀਤ ਸਿੰਘ ਕਾਂਗਰਸ ‘ਚ ਸ਼ਾਮਲ (ਫੋਟੋ: ਸਿੱਖ ਸਿਆਸਤ)

ਡਾ. ਦਲਜੀਤ ਸਿੰਘ ਨੂੰ ਪਾਰਟੀ ‘ਚ ਜੀ ਆਇਆਂ ਕਹਿੰਦੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਏਗੀ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਫਰਾ-ਤਫਰੀ ਫੈਲਾਉਣ ਵਾਲਾ ਬੰਦਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਐਨ.ਜੀ.ਓ. ਨੂੰ ਅਮਰੀਕਾ ਦੀ ਖੁਫੀਆ ਏਜੰਸੀ ਸੀ.ਆਈ.ਏ. (CIA) ਵਲੋਂ ਪੈਸਾ ਭੇਜਿਆ ਜਾਂਦਾ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Former AAP leader Dr Daljit Singh Joins Congress Party …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: