Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਪੂ ਅਜੀਤ ਸਿੰਘ ਬੜਾਪਿੰਡ ਦਾ ਅੰਤਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਹੋਇਆ; ਭੋਗ 13 ਸਤੰਬਰ ਨੂੰ

ਬਾਪੂ ਅਜੀਤ ਸਿੰਘ ਬੜਾਪਿੰਡ ਦਾ ਅੰਤਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਹੋਇਆ; ਭੋਗ 13 ਸਤੰਬਰ ਨੂੰ

ਚੰਡੀਗੜ੍ਹ: ਭਾਈ ਕੁਲਬੀਰ ਸਿੰਘ ਬੜਾਪਿੰਡ ਦੇ ਪਿਤਾ ਜੀ ਸ. ਅਜੀਤ ਸਿੰਘ ਬੜਾਪਿੰਡ ਦਾ ਅੰਤਮ ਸੰਸਕਾਰ ਅੱਜ (8 ਸਤੰਬਰ) ਉਨ੍ਹਾਂ ਦੇ ਜੱਦੀ ਪਿੰਡ ਬੜਾਪਿੰਡ ਵਿਖੇ ਹੋਇਆ।

ਭਾਈ ਕੁਲਬੀਰ ਸਿੰਘ ਬੜਾਪਿੰਡ ਨੂੰ ਸੰਸਕਾਰ ਸਮੇਂ ਪੁਲਿਸ ਹਿਰਾਸਤ ਵਿਚ ਜੇਲ੍ਹ ‘ਚੋਂ ਲਿਆਂਦਾ ਗਿਆ।

antam-sanskar-s-ajit-singh-barapind
ਬਾਪੂ ਅਜੀਤ ਸਿੰਘ ਬੜਾਪਿੰਡ ਦਾ ਅੰਤਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਹੋਇਆ

ਸਿੱਖ ਆਗੂ ਭਾਈ ਕੁਲਬੀਰ ਸਿੰਘ ਬੜਾਪਿੰਡ ਦੇ ਪਿਤਾ ਜੀ ਬਾਪੂ ਅਜੀਤ ਸਿੰਘ 4 ਸਤੰਬਰ ਨੂੰ ਅਕਾਲ ਚਲਾਣਾ ਕਰ ਗਏ ਸਨ। ਉਹ 90 ਵਰ੍ਹਿਆਂ ਦੇ ਸਨ ਅਤੇ ਫਗਵਾੜੇ ਨੇੜੇ ਆਪਣੇ ਜੱਦੀ ਪਿੰਡ ਬੜਾਪਿੰਡ ਵਿਖੇ ਹੀ ਰਹਿੰਦੇ ਸਨ।

ਉਨ੍ਹਾਂ ਦੇ ਸੰਸਕਾਰ ਮੌਕੇ ਭਾਈ ਦਲਜੀਤ ਸਿੰਘ, ਭਾਈ ਮਨਧੀਰ ਸਿੰਘ, ਭਾਈ ਕੰਵਰਪਾਲ ਸਿੰਘ, ਸ. ਹਰਚਰਨਜੀਤ ਸਿੰਘ ਧਾਮੀ, ਭਾਈ ਹਰਪਾਲ ਸਿੰਘ ਚੀਮਾ ਅਤੇ ਬਹੁਤ ਸਾਰੇ ਸਥਾਨਕ ਸਿੱਖ ਆਗੂ ਹਾਜ਼ਰ ਸਨ। ਬਾਪੂ ਅਜੀਤ ਸਿੰਘ ਨਮਿਤ ਭੋਗ 13 ਸਤੰਬਰ ਨੂੰ ਪਏਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖ਼ਾਲਸਾ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਮੈਂਬਰ ਭਾਈ ਕੁਲਬੀਰ ਸਿੰਘ ਬੜਾਪਿੰਡ ਨੂੰ ਉਨ੍ਹਾਂ ਦੇ ਪਿਤਾ ਜੀ ਸ. ਅਜੀਤ ਸਿੰਘ ਦੇ ਭੋਗ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਹਥਿਆਰਬੰਦ ਖਾੜਕੂ ਵਿਚ ਲੰਮੀਆਂ ਜੇਲ੍ਹਾਂ ਕੱਟਣ ਵਾਲੇ ਭਾਈ ਕੁਲਬੀਰ ਸਿੰਘ ਬੜਾਪਿੰਡ ਦੇ ਪਿਤਾ ਸ. ਅਜੀਤ ਸਿੰਘ ਸਹੋਤਾ ਦੇ ਅਕਾਲ ਚਲਾਣੇ 'ਤੇ ਯੂਨਾਈਟਿਡ ਖਾਲਸਾ
ਸਿੱਖ ਆਗੂ ਭਾਈ ਕੁਲਬੀਰ ਸਿੰਘ ਬੜਾਪਿੰਡ ਦੇ ਪਿਤਾ ਜੀ ਬਾਪੂ ਅਜੀਤ ਸਿੰਘ ਬੀਤੇ ਕੱਲ ਅਕਾਲ ਚਲਾਣਾ ਕਰ ਗਏ। ਉਹ 90 ਵਰ੍ਹਿਆਂ ਦੇ ਸਨ ਅਤੇ ਫਗਵਾੜੇ ਨੇੜੇ ਆਪਣੇ ਜੱਦੀ ਪਿੰਡ ਬੜਾਪਿੰਡ
ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਕਿਹਾ ਕਿ ਭਾਰਤ ਦੇ ਸ਼ਾਸਕਾਂ ਨੇ ਨਵੰਬਰ 1984 ਦੇ ਕਤਲੇਆਮ ਲਈ ਜ਼ਿਮੇਵਾਰਾਂ ਨੂੰ ਸਜ਼ਾ ਨਾ ਦੇਕੇ ਇਹ ਸਿੱਧ ਕਰ ਦਿੱਤਾ ਹੈ ਕਿ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: