Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਧੀਆ ਉਪਰਾਲਾ

ਤੁਸੀਂ ਪੰਜਾਬ ਨਿਊਜ਼ ਨੈਟਵਰਕ ਵੱਲੋਂ ਜੋ ਵੀਹਵੀਂ ਸਦੀ ਦੀ ਸਿੱਖ ਰਾਜਨੀਤੀ ਕਿਤਾਬ ਲੜੀ ਵਾਰ ਛਪਾਣ ਦਾ ਕੰਮ ਸ਼ੁਰੂ ਕੀਤਾ ਹੈ ਉਹ ਬਹੁਤ ਵਧੀਆ ਉਪਰਾਲਾ ਹੈ। ਵੈਸੇ ਤਾਂ ਇਹ ਕਿਤਾਬ ਮੈਂ ਕੁਝ ਸਾਲ ਪਹਿਲਾਂ ਵੀ ਪੜ੍ਹੀ ਸੀ ਤੇ ਹੁਣ ਕੰਮ-ਕਾਰ ਦੇ ਝਮੇਲਿਆਂ ਕਰਕੇ ਪੜ੍ਹਨ ਦਾ ਸਮਾਂ ਘੱਟ ਮਿਲਦਾ ਹੈ, ਪਰ ਮੈਂ ਇਸ ਪੁਸਤਕ ਨੂੰ ਲੜੀਵਾਰ ਉਹਾਡੀ ਵੈਬ-ਸਾਈਟ ਉੱਤੇ ਪੜ੍ਹਨਾ ਸ਼ੁਰੂ ਕੀਤਾ ਹੈ।ਸਰਦਾਰ ਅਜਮੇਰ ਸਿੰਘ ਨੇ ਤੱਥਾਂ ਦੀ ਬਾਰੀਕੀ ਨਾਲ ਪੁਣਛਾਨ ਕਰਕੇ ਵੱਖਰਾ ਹੀ ਦ੍ਰਿਸ਼ਟੀਕੋਨ ਘੜਿਆ ਹੈ, ਸਹੀ ਸਿੱਖ ਦ੍ਰਿਸ਼ਟੀਕੋਨ। ਅਜਿਹੇ ਉਪਰਾਲੇ ਜਾਰੀ ਰੱਖੋ।

– ਗੁਰਪ੍ਰੀਤ ਸਿੰਘ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: