Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

“ਡਾ ਅੰਬੇਡਕਰ ਦਲਿਤ ਚੇਤਨਾ ਅਤੇ ਬਿਪਰਵਾਦ” ਵਿਸ਼ੇ ਉੱਤੇ ਦਲਿਤ ਕਾਰਕੁੰਨ ਗੁਰਿੰਦਰ ਅਜਾਦ ਦੇ ਵਿਚਾਰ

“ਡਾ ਅੰਬੇਡਕਰ ਦਲਿਤ ਚੇਤਨਾ ਅਤੇ ਬਿਪਰਵਾਦ” ਵਿਸ਼ੇ ਉੱਤੇ ਦਲਿਤ ਕਾਰਕੁੰਨ ਗੁਰਿੰਦਰ ਅਜਾਦ ਦੇ ਵਿਚਾਰ

ਦਲਿਤ ਕਾਰਕੁੰਨ ਗੁਰਿੰਦਰ ਅਜਾਦ ਨੇ ਸੰਵਾਦ ਵਲੋਂ ਡਾ ਅੰਬਦਕਰ – ਦਲਿਤ ਚੇਤਨਾ ਅਤੇ ਬਿਪਰਵਾਦ ਕਰਵਾਏ ਗਏ ਸੈਮੀਨਾਰ ਉੱਤੇ ਬ੍ਰਾਹਮਣਵਾਦ, ਭਾਰਤੀ ਰਾਜਨੀਤੀ, ਇਸਾਈ, ਮੁਸਲਮਾਨ, ਖੱਬੇ ਪੱਖੀਆਂ, ਲਿਬਰਲ ਧਰਮਨਿਰਪੱਖਾਂ ਅਤੇ ਸਿੱਖਾਂ ਬਾਰੇ ਡਾ ਅੰਬਦਕਰ ਜੀ ਦੀ ਲਿਖਤ ਚੋਂ ਹਵਾਲੇ ਦੇਂਦਿਆਂ ਵਿਚਾਰ ਪ੍ਰਗਟ ਕੀਤੇ। ਇਸ ਸੈਮੀਨਾਰ 8 ਦਸੰਬਰ 2018 ਨੂੰ ਪੰਜਾਬੀ ਭਵਨ,ਲੁਧਿਆਣਾ,ਪੰਜਾਬ ਵਿਖੇ ਕਰਵਾਇਆ ਗਿਆ ਸੀ।

ਦਲਿਤ ਕਾਰਕੁੰਨ ਗੁਰਿੰਦਰ ਅਜਾਦ ਵਲੋਂ ਸਾਂਝੇ ਕੀਤੇ ਗਏ ਵਿਚਾਰਾਂ ਦੀ ਚਲਦੀ ਛਵੀ ਹੇਠਾ ਸਾਂਝੀ ਕਰ ਰਹੇ ਹਾਂ।

 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਨਿਤਾਣੇ ਵਰਗਾਂ ਦੀ ਭਲਾਈ ਲਈ ਤੇ ਉਹਨਾ ਨੂੰ ਸਮਾਜ ਵਿਚ ਬਰਾਬਰ ਦਾ
ਬਹੁਜਨ ਵਿਦਿਆਰਥੀਆਂ ਦੇ ਹੱਕਾਂ ਲਈ ਸੰਘਰਸ਼ ਕਰ ਰਹੀ ਵਿਦਿਆਰਥੀ ਜਥੇਬੰਦੀ ਅੰਬੇਦਕਰ ਸਟੂਡੈਂਟਸ ਐਸੋਸੀਏਸ਼ਨ ਦੇ ਸੱਦੇ ਉੱਤੇ ਪੰਜਾਬ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਨੇ 31 ਅਗਸਤ ਨੂੰ ਵੀਸੀ ਦਫ਼ਤਰ ਤੋਂ ਲੈ
ਦਿੱਲੀ ਤਖਤ ਵੱਲੋਂ ਹਾਲ ਵਿੱਚ ਹੀ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਉੱਠੇ ਉਭਾਰ ਦੌਰਾਨ ਇਹ ਗੱਲ ਉੱਭਰ ਕੇ ਸਾਹਮਣੇ ਆਈ ਹੈ ਕਿ ਪੰਜਾਬ ਦਾ ਖੇਤੀਬਾੜੀ ਢਾਂਚਾ ਪੰਜਾਬ ਦੀ ਲੋੜਾਂ,
ਸੰਵਾਦ ਵੱਲੋਂ ਹੁਣ ਇਸ ਖਰੜੇ ਸੰਬੰਧੀ ਲੜੀਵਾਰ ਵਿਚਾਰ-ਚਰਚਾ ਸ਼ੁਰੂ ਕੀਤੀ ਗਈ ਹੈ ਜਿਸ ਵਿੱਚ ਸੰਗਤਾਂ ਵਲੋਂ ਆਏ ਸਵਾਲਾਂ ਅਤੇ ਸੁਝਾਵਾਂ ਨੂੰ ਮੁੱਖ ਰੱਖਦੇ ਹੋਏ ਦਸਤਾਵੇਜ਼ ਦੇ ਵੱਖ-ਵੱਖ ਹਿੱਸਿਆਂ ਉੱਤੇ ਵਿਸਤਾਰਪੂਰਵਕ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: