Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ 200 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ 200 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਚੰਡੀਗੜ੍ਹ – ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ 200 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਥ ਸੇਵਕ ਜਥਾ ਦੋਆਬਾ ਵਲੋਂ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ 13 ਮਈ,2023, ਦਿਨ ਸ਼ਨੀਵਾਰ, ਸਵੇਰੇ 10 ਵਜੇ ਤੋਂ 1 ਵਜੇ ਤੱਕ ਗੁਰਦੁਆਰਾ ਮੰਜੀ ਸਾਹਿਬ ਪਾ. 9. ਬੰਗ ਰੋਡ, ਨਵਾਂਸ਼ਹਿਰ  ਵਿਖੇ ਕਰਵਾਇਆ ਜਾ ਰਿਹਾ ਹੈ।

ਇਸ ਮੌਕੇ ਕਥਾ ਵਾਚਕ ਗਿਆਨੀ ਸ਼ੇਰ ਸਿੰਘ ਜੀ (ਅੰਬਾਲੇ ਵਾਲੇ) ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਪ੍ਰਬੰਧਕਾਂ ਨੇ ਸੰਗਤਾਂ ਨੂੰ ਇਸ ਸਮਾਗਮ ਵਿੱਚ ਹਾਜਰੀ ਭਰਨ ਦੀ ਬੇਨਤੀ ਕੀਤੀ ਹੈ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖਾਲਸਾ ਪੰਥ ਦੇ ਅਣਥੱਕ ਸੇਵਕ ਭਾਈ ਸੁਰਿੰਦਰ ਪਾਲ ਸਿੰਘ ਠਰੂਆ ਦੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ ਲੰਘੇ ਦਿਨ ੫ ਅਕਤੂਬਰ ੨੦੨੫ (ਐਤਵਾਰ) ਨੂੰ ਗੁਰਦੁਆਰਾ ਸਾਹਿਬ ਅਰਬਨ ਸਟੇਟ (ਫੇਜ਼ ੩) ਪਟਿਆਲਾ
ਪੰਥ ਸੇਵਕ ਸਖਸ਼ੀਅਤ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ ਮਿਤੀ ੫ ਅਕਤੂਬਰ ੨੦੨੫ ਨੂੰ ਸਵੇਰੇ ੧੦ ਵਜੇ ਤੋਂ ੧ ਵਜੇ ਤੱਕ, ਗੁਰਦੁਆਰਾ ਕਲਗੀਧਰ ਸਾਹਿਬ (ਅਰਬਨ ਅਸਟੇਟ,ਫੇਜ਼
ਗੁਰਦੁਆਰਾ ਸਾਹਿਬ, ਪਿੰਡ ਝੰਡੂਕੇ ਵਿਖੇ ਗੁਰਮਤਿ ਸਮਾਗਮ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਨੇ ਜੂਨ 1984 ਦੇ ਘੱਲੂਘਾਰੇ ਤੱਕ ਦੀਆਂ ਘਟਨਾਵਾਂ ਦਾ ਵਿਸਤਾਰਤ ਵੇਰਵਾ ਪੇਸ਼
ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ, ਨਵਾਂ ਸ਼ਹਿਰ ਵਿਖੇ ਪੰਥ ਸੇਵਕ ਜਥਾ ਦੁਆਬਾ ਵੱਲੋਂ ਮਿਤੀ 13 ਜੂਨ 2025 ਨੂੰ ਗੁਰਮਤਿ ਸਮਾਗਮ ਕਰਵਾਇਆ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: