Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਇੰਗਲੈਂਡ ਦੇ 10 ਅਹਿਮ ਧਾਰਮਿਕ ਸਥਾਨਾਂ ਦੀ ਸੂਚੀ ਵਿਚ ਗੁਰੂ ਨਾਨਕ ਗੁਰਦੁਆਰਾ

ਇੰਗਲੈਂਡ ਦੇ 10 ਅਹਿਮ ਧਾਰਮਿਕ ਸਥਾਨਾਂ ਦੀ ਸੂਚੀ ਵਿਚ ਗੁਰੂ ਨਾਨਕ ਗੁਰਦੁਆਰਾ

ਲੰਡਨ: ਇੰਗਲੈਂਡ ਦੇ ਸਿਖਰਲੇ ਦਸ ਮਹੱਤਵਪੂਰਨ ਧਾਰਮਿਕ ਸਥਾਨਾਂ ਦੀ ਲਿਸਟ ਵਿੱਚ ਯੂਕੇ ਵਿੱਚ ਸਥਿਤ ਸਭ ਤੋਂ ਵੱਡੇ ਗੁਰਦੁਆਰੇ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਜਾਣਕਾਰੀ ਇਕ ਮੀਡੀਆ ਰਿਪੋਰਟ ਵਿੱਚ ਦਿੱਤੀ ਗਈ।

ਬਰਮਿੰਘਮ ਮੇਲ ਦੀ ਰਿਪੋਰਟ ਅਨੁਸਾਰ ਸਮਿਥਵਿਕ ਵਿੱਚ ਸਥਿਤ ਗੁਰੂ ਨਾਨਕ ਗੁਰਦੁਆਰੇ ਨੂੰ ਸਟੋਨਹੈਂਜ ਅਤੇ ਕੈਂਟਰਬਰੀ ਕੈਥੇਡਰਲ ਜਿਹੇ ਧਾਰਮਿਕ ਸਥਾਨਾਂ ਨਾਲ ਸ਼ਾਮਲ ਕੀਤਾ ਗਿਆ ਹੈ। ਇਸ ਨੂੰ ‘ਏ ਹਿਸਟਰੀ ਆਫ਼ ਇੰਗਲੈਂਡ ਇਨ 100 ਪਲੇਸਿਜ਼’ ਵਿੱਚ ਪੇਸ਼ ਕੀਤਾ ਗਿਆ ਸੀ ਜੋ ‘ਹਿਸਟੌਰਿਕ ਇੰਗਲੈਂਡ’ ਵੱਲੋਂ ਚਲਾਇਆ ਜਾ ਰਿਹਾ ਹੈ। ਇਸ ਗੁਰਦੁਆਰੇ ਦਾ ਨਿਰਮਾਣ 1990 ਦੇ ਦਸ਼ਕ ਵਿੱਚ ਹੋਇਆ ਸੀ ਜੋ ਯੂਰਪ ’ਚ ਸਭ ਤੋਂ ਵੱਡਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: