Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਫ਼ਗਾਨਿਸਤਾਨ ਦੇ ਕੁੰਦੂਜ਼ ਸ਼ਹਿਰ ‘ਚ ਅਣਪਛਾਤੇ ਹਮਲਾਵਰਾਂ ਵਲੋਂ ਸਿੱਖ ਆਗੂ ਦਾ ਕਤਲ

ਅਫ਼ਗਾਨਿਸਤਾਨ ਦੇ ਕੁੰਦੂਜ਼ ਸ਼ਹਿਰ ‘ਚ ਅਣਪਛਾਤੇ ਹਮਲਾਵਰਾਂ ਵਲੋਂ ਸਿੱਖ ਆਗੂ ਦਾ ਕਤਲ

ਕਾਬੁਲ: ਅਫ਼ਗਾਨਿਸਤਾਨ ਦੇ ਕੁੰਦੂਜ ਸ਼ਹਿਰ ‘ਚ ਅੱਜ ਦੁਪਹਿਰ ਅਣਪਛਾਤੇ ਹਮਲਾਵਰਾਂ ਵਲੋਂ ਸਥਾਨਕ ਸਿੱਖ ਆਗੂ ਦੇ ਕਤਲ ਦੀ ਖ਼ਬਰ ਪ੍ਰਾਪਤ ਹੋਈ ਹੈ।

ਕੁੰਦੂਜ਼ ਸ਼ਹਿਰ ਪਿਛਲੇ ਇਕ ਸਾਲ ਤੋਂ ਤਾਲਿਬਾਨ ਅਤੇ ਅਫਗਾਨ ਫੌਜ ਦੇ ਸੰਘਰਸ਼ ਦਾ ਗਵਾਹ ਬਣਿਆ ਹੋਇਆ ਹੈ। ਇਸ ਸੰਘਰਸ਼ ਦੌਰਾਨ ਸੈਂਕੜੇ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪਈ ਹੈ।

ਪ੍ਰਤੀਕਾਤਮਕ ਤਸਵੀਰ
ਪ੍ਰਤੀਕਾਤਮਕ ਤਸਵੀਰ

ਕਤਲ ਕੀਤੇ ਗਏ ਸਿੱਖ ਆਗੂ ਦੀ ਲਾਲਾ ਦੇਲ ਸੋਜ਼ ਇਲਾਕੇ ‘ਚ ਕਰਿਆਨੇ ਦੀ ਦੁਕਾਨ ਸੀ ਅਤੇ ਉਹ ਅਫਗਾਨ ਨਾਗਰਿਕ ਸੀ।

ਹਾਲੇ ਤਕ ਇਹ ਸਾਫ ਨਹੀਂ ਹੋ ਸਕਿਆ ਕਿ ਹਮਲਾਵਰ ਕੌਣ ਸਨ, ਪਰ ਸਥਾਨਕ ਲੋਕ ਤਾਲਿਬਾਨ ‘ਤੇ ਸ਼ੱਕ ਕਰ ਰਹੇ ਹਨ।

ਸਬੰਧਤ ਖ਼ਬਰ:

ਅਫਗਾਨਿਸਤਾਨ-ਪਾਕਿਸਤਾਨ ਸਰਹੱਦੀ ਸੂਬੇ ‘ਚ ਸਿੱਖ ਰਾਵੇਲ ਸਿੰਘ ਦਾ ਕਤਲ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਫਗਾਨਿਸਤਾਨ-ਪਾਕਿਸਤਾਨ ਨਾਲ ਲਗਦੇ ਅਫਗਾਨਿਸਤਾਨ ਦੇ ਸੂਬੇ ਨਨਗਰਹਰ ਤੋਂ ਸ਼ੱਕੀ ਜੰਗਜੂਆਂ ਨੇ ਇਕ ਸਿੱਖ ਨੂੰ 30 ਸਤੰਬਰ ਨੂੰ ਘਰੋਂ ਚੁੱਕ ਲਿਆ, ਜਿਸਨੂੰ ਕਿ ਬਾਅਦ 'ਚ ਗੋਲੀ ਮਾਰ ਕੇ ਕਤਲ ਕਰ ਦਿੱਤਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: