Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਾਈ ਕੋਰਟ ਦੇ ਪੰਜਾਬ ਪੁਲਿਸ ਨੂੰ ਹੁਕਮ; ਭਾਈ ਮੋਹਕਮ ਸਿੰਘ ਨੂੰ ਗ੍ਰਿਫਤਾਰੀ ਤੋਂ ਹਫਤਾ ਪਹਿਲਾਂ ਦਿੱਤਾ ਜਾਵੇ ਨੋਟਿਸ

ਹਾਈ ਕੋਰਟ ਦੇ ਪੰਜਾਬ ਪੁਲਿਸ ਨੂੰ ਹੁਕਮ; ਭਾਈ ਮੋਹਕਮ ਸਿੰਘ ਨੂੰ ਗ੍ਰਿਫਤਾਰੀ ਤੋਂ ਹਫਤਾ ਪਹਿਲਾਂ ਦਿੱਤਾ ਜਾਵੇ ਨੋਟਿਸ

ਚੰਡੀਗੜ੍ਹ: ਬੀਤੇ ਕੱਲ੍ਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਹੁਕਮ ਜਾਰੀ ਕੀਤੇ ਹਨ ਕਿ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੂੰ ਗ੍ਰਿਫਤਾਰ ਕਰਨ ਤੋਂ ਇੱਕ ਹਫਤਾ ਪਹਿਲਾਂ ਗ੍ਰਿਫਤਾਰੀ ਦਾ ਨੋਟਿਸ ਦਿੱਤਾ ਜਾਵੇ।

ਭਾਈ ਮੋਹਕਮ ਸਿੰਘ ਪੁਲਿਸ ਹਿਰਾਸਤ ਵਿੱਚ(ਫਾਈਲ ਫੋਟੋ)
ਭਾਈ ਮੋਹਕਮ ਸਿੰਘ ਪੁਲਿਸ ਹਿਰਾਸਤ ਵਿੱਚ(ਫਾਈਲ ਫੋਟੋ)

ਭਾਈ ਮੋਹਕਮ ਸਿੰਘ ਵੱਲੋਂ ਦਾਇਰ ਕੀਤੀ ਗਈ ਅਰਜੀ ਤੇ ਸੁਣਵਾਈ ਕਰਦਿਆਂ ਜੱਜ ਐਮ.ਐਮ.ਐਸ ਬੇਦੀ ਨੇ ਪੰਜਾਬ ਪੁਲਿਸ ਨੂੰ ਹੁਕਮ ਜਾਰੀ ਕੀਤੇ ਹਨ ਕਿ 26 ਫਰਵਰੀ ਤੋਂ ਪਹਿਲਾਂ ਦਰਜ ਹੋਏ ਕਿਸੇ ਵੀ ਕੇਸ ਵਿੱਚ ਭਾਈ ਮੋਹਕਮ ਸਿੰਘ ਦੀ ਗ੍ਰਿਫਤਾਰੀ ਕਰਨ ਲਈ ਘੱਟੋ ਘੱਟ 15 ਦਿਨ ਪਹਿਲਾਂ ਨੋਟਿਸ ਦਿੱਤਾ ਜਾਵੇ ਅਤੇ 26 ਫਰਵਰੀ ਤੋਂ ਬਾਅਦ ਦਰਜ ਹੋਏ ਕਿਸੇ ਵੀ ਕੇਸ ਵਿੱਚ ਗ੍ਰਿਫਤਾਰੀ ਲਈ ਘੱਟੋ ਘੱਟ 7 ਦਿਨ ਪਹਿਲਾਂ ਨੋਟਿਸ ਦਿੱਤਾ ਜਾਵੇ।

ਭਾਈ ਮੋਹਕਮ ਸਿੰਘ ਵੱਲੋਂ ਕੋਰਟ ਵਿੱਚ ਅਪੀਲ ਦਾਇਰ ਕੀਤੀ ਗਈ ਸੀ ਕਿ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਲਈ ਪੰਜਾਬ ਪੁਲਿਸ ਇੱਕ ਤੋਂ ਬਾਅਦ ਦੂਜੇ ਕੇਸ ਵਿੱਚ ਗ੍ਰਿਫਤਾਰ ਕਰ ਰਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ
ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: