Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਾਈ ਕੋਰਟ ਨੇ ਭਾਈ ਨਰਾਇਣ ਸਿੰਘ ਦੇ ਸਾਥੀ ਭਾਈ ਧਰਮ ਸਿੰਘ ਦੀ ਗ੍ਰਿਫ਼ਤਾਰੀ ਤੇ ਰੋਕ ਲਗਾਈ

ਹਾਈ ਕੋਰਟ ਨੇ ਭਾਈ ਨਰਾਇਣ ਸਿੰਘ ਦੇ ਸਾਥੀ ਭਾਈ ਧਰਮ ਸਿੰਘ ਦੀ ਗ੍ਰਿਫ਼ਤਾਰੀ ਤੇ ਰੋਕ ਲਗਾਈ

ਚੰਡੀਗੜ੍ਹ – ਅੱਜ 20 ਮਾਰਚ 2025 ਨੂੰ ਹਾਈਕੋਰਟ ਨੇ ਸੁਖਬੀਰ ਬਾਦਲ ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਦੇ ਇਰਾਦਾ ਕਤਲ ਕੇਸ ਵਿੱਚ ਭਾਈ ਨਰਾਇਣ ਸਿੰਘ ਚੌੜਾ ਨਾਲ ਨਾਮਜ਼ਦ ਭਾਈ ਧਰਮ ਸਿੰਘ ਦੀ ਅਗੇਤੀ ਜਮਾਨਤ ਦੀ ਸੁਣਵਾਈ ਕਰਦਿਆਂ ਜਸਟਿਸ ਸੰਜੇ ਵਸ਼ਿਸ਼ਟ , ਜੱਜ, ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਐਡਵੋਕੇਟ ਬਲਬੀਰ ਸਿੰਘ ਸੇਵਕ ਦੀਆਂ ਦਲੀਲਾਂ ਨਾਲ ਸਹਿਮਤੀ ਜਾਹਰ ਕਰਦਿਆਂ ਭਾਈ ਧਰਮ ਸਿੰਘ ਦੀ ਗ੍ਰਿਫ਼ਤਾਰੀ ਤੇ ਰੋਕ ਲਗਾ ਦਿੱਤੀ ਹੈ ਤੇ ਭਾਈ ਧਰਮ ਸਿੰਘ ਨੂੰ ਸ਼ਾਮਲ ਤਫ਼ਤੀਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।

ਤਸਵੀਰ ‘ਚ ਭਾਈ ਨਰਾਇਣ ਸਿੰਘ ਅਤੇ ਭਾਈ ਧਰਮ ਸਿੰਘ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਬਾਦਲ ਦਲ ਅਤੇ ਭਾਜਪਾ ਦੇ ਗਠਜੋੜ ਨੂੰ ਸੱਤਾ ਦੀ ਲਾਲਸਾ ਵਾਲੀ ਮੌਕਾਪ੍ਰਸਤੀ ਦੀ ਸਿਆਸਤ ਕਰਾਰ ਦਿੰਦਿਆਂ ਕਿਹਾ ਕਿ ਇਹ ਪਿਛਲੇ ਗੁਨਾਹਾਂ ਨੂੰ ਮੁੜ ਦਹੁਰਾਉਣ ਦੀ ਸ਼ੁਰੂਆਤ
ਪੰਚ ਪ੍ਰਧਾਨੀ ਜਥਾ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਨਸ਼ਿਆਂ ਵਿਰੁੱਧ ਉਸ ਦੀ ਸਮਾਜਿਕ ਜੱਦੋ-ਜਹਿਦ ਨਾਲ ਜੋੜਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਜਥੇ ਨੇ
ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇੇ ਨਤਮਸਤਕ ਹੋ ਕੇ
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: