Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਿੰਦੂ ਸੁਰੱਖਿਆ ਸੰਮਤੀ ਦੇ ਆਗੂ ਬੰਟੀ ਸੂਦ ਦੀ ਉਸਦੇ ਅੰਗ ਰੱਖਿਅਕ ਨੇ ਕੀਤੀ ਗੋਲੀਆਂ ਮਾਰਕੇ ਹੱਤਿਆ

ਹਿੰਦੂ ਸੁਰੱਖਿਆ ਸੰਮਤੀ ਦੇ ਆਗੂ ਬੰਟੀ ਸੂਦ ਦੀ ਉਸਦੇ ਅੰਗ ਰੱਖਿਅਕ ਨੇ ਕੀਤੀ ਗੋਲੀਆਂ ਮਾਰਕੇ ਹੱਤਿਆ

ਫਤਹਿਗੜ੍ਹ ਸਾਹਿਬ (3 ਅਗਸਤ, 2015): ਭਾਈ ਜਗਤਾਰ ਸਿੰਘ ਹਵਾਰਾ ‘ਤੇ ਚੰਢੀਗੜ ਅਦਲਤ ਵਿੱਚ ਪੇਸ਼ੀ ਮੌਕੇ ਹਮਲਾ ਕਰਨ ਵਾਲੇ ਭਾਰਤੀ ਹਿੰਦੂ ਸੁਰੱਖਿਆ ਸੰਮਤੀ ਪੰਜਾਬ ਦੇ ਇੰਚਾਰਜ ਮੁਨੀਸ਼ ਸੂਦ ਉਰਫ ਬੰਟੀ ਦੇ ਉਸਦੇ ਹੀ ਅੰਗ ਰੱਖਿਅਕ ਨੇ ਗੋਲੀ ਮਾਰ ਕੇ ਹੱਤਿਆ ਕ ਰਦਿੱਤੀ ਹੈ। ਵਾਰਦਾਤ ਸਮੇਂ ਬੰਟੀ ਸੂਦ ਆਪਣੇ ਘਰ ਵਿੱਚ ਹੀ ਸੀ।

ਮਨੀਸ਼ ਸੂਦ (ਫਾਈਲ ਫੋਟੋ)
ਮਨੀਸ਼ ਸੂਦ (ਫਾਈਲ ਫੋਟੋ)

ਸੂਤਰਾਂ ਅਨੁਸਾਰ ਪੁਲੀਸ ਵੱਲੋਂ ਗੰਨਮੈਨ ਸੋਮਨਾਥ ਨੂੰ ਮੌਕੇ ਉੱਪਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਹਾਲਾਂਕਿ ਪੁਲੀਸ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ।ਅੰਗ ਰੱਖਿਅਕ ਵੱਲੋਂ ਕਤਲ ਦੀ ਵਾਰਦਾਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗਾ।

ਗੋਲੀਆਂ ਲੱਗਣ ਕਾਰਨ ਸੂਦ ਦੀ ਮੌਕੇ ਉੱਪਰ ਹੀ ਮੌਤ ਹੋ ਗਈ
ਗੋਲੀਆਂ ਲੱਗਣ ਕਾਰਨ ਸੂਦ ਦੀ ਮੌਕੇ ਉੱਪਰ ਹੀ ਮੌਤ ਹੋ ਗਈ

ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਦੇਰ ਰਾਤ ਲਗਪਗ 11 ਵਜੇ ਮਨੀਸ਼ ਸੂਦ ਉੱਪਰ ਸੋਮਨਾਥ ਵੱਲੋਂ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਗੲੀ। ਪੁਲੀਸ ਅਨੁਸਾਰ ਗੰਨਮੈਨ ਵੱਲੋਂ ਉਸ ਉੱਪਰ 16 ਗੋਲੀਆਂ ਦਾਗ਼ੀਆਂ ਗਈਆਂ। ਗੋਲੀਆਂ ਲੱਗਣ ਕਾਰਨ ਸੂਦ ਦੀ ਮੌਕੇ ਉੱਪਰ ਹੀ ਮੌਤ ਹੋ ਗਈ। ਉਸ ਨੂੰ ਹਸਪਤਾਲ ਲੈ ਕੇ ਜਾਣ ਦਾ ਮੌਕਾ ਹੀ ਨਹੀਂ ਮਿ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੇਖ ਮੁਤਾਬਕ ਇਸ ਵਾਧੇ ਦਾ ਕਾਰਨ ਸਥਾਨਕ ਸਰਕਾਰਾਂ,ਪੇਂਡੂ ਵਿਕਾਸ ਤੇ ਪੰਚਾਇਤ ਅਤੇ ਪਸ਼ੂ ਪਾਲਣ ਵਿਭਾਗ ਵਿੱਚ ਆਪਸੀ ਤਾਲਮੇਲ ਦੀ ਕਮੀ ਨੂੰ ਦੱਸਿਆ ਗਿਆ ਹੈ
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਪਾਕਿਸਤਾਨੀ ਦੋਸਤਾਂ ਮਿੱਤਰਾਂ ਦੇ ਸਹਿਯੋਗ ਨਾਲ 1947 ਦੀ ਵੰਡ ਤੋਂ ਪਹਿਲਾਂ ਵਾਲੇ ਪੰਜਾਬ ਅਸੈਂਬਲੀ (1937 ਤੋਂ 1947) ਦਾ ਰਿਕਾਰਡ ਇਕੱਠਾ ਕਰਕੇ
ਦਿੱਲੀ ਦੇ ਦਿਆਲ ਸਿੰਘ ਕਾਲਜ ਦਾ ਨਾਂ ਬਦਲ ਕੇ 'ਵੰਦੇ ਮਾਤਰਮ ਮਹਾਵਿਦਿਆਲਾ' ਰੱਖਣ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਗਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ
ਆਪਣੇ ਆਪ ਨੂੰ "ਅੱਤਵਾਦ ਵਿਰੋਧੀ ਫਰੰਟ" ਦਾ ਪ੍ਰਧਾਨ ਅਖਵਾਉਂਦੇ ਕੱਟੜ ਹਿੰਦੂਵਾਦੀ ਆਗੂ ਵਿਰੇਸ਼ ਸ਼ਾਂਡਿਲਿਆ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਵਲੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: