Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਰਤ ਦਾ “ਰਾਸ਼ਟਰੀ ਗੀਤ” ਸਿੱਖਾਂ ਦਾ ਕੌਮੀ ਤਰਾਨਾ ਨਹੀਂ ਹੈ: ਸਿਮਰਨਜੀਤ ਸਿੰਘ ਮਾਨ

ਭਾਰਤ ਦਾ “ਰਾਸ਼ਟਰੀ ਗੀਤ” ਸਿੱਖਾਂ ਦਾ ਕੌਮੀ ਤਰਾਨਾ ਨਹੀਂ ਹੈ: ਸਿਮਰਨਜੀਤ ਸਿੰਘ ਮਾਨ

ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਭਾਰਤੀ ਸੁਪਰੀਮ ਕੋਰਟ ਵਲੋਂ ਆਏ ਉਨ੍ਹਾਂ ਹੁਕਮਾਂ ਦੀ ਵਿਰੋਧਤਾ ਕੀਤੀ ਹੈ ਜਿਸ ‘ਚ ਕਿਹਾ ਗਿਆ ਹੈ ਕਿ ਸਿਨੇਮਾ ਘਰਾਂ ‘ਚ ਫਿਲਮ ਸ਼ੁਰੂ ਹੋਣ ਤੋਂ ਪਹਿਲਾਂ ਭਾਰਤ ਦਾ “ਕੌਮੀ ਤਰਾਨਾ” ਚਲਾਉਣਾ ਜ਼ਰੂਰੂ ਹੋਵੇਗਾ ਅਤੇ ਉਸ ਵੇਲੇ ਸਭ ਦਰਸ਼ਕਾਂ ਦਾ ਖੜ੍ਹਨਾ ਵੀ ਜ਼ਰੂਰੀ ਹੋਵੇਗਾ। ਮਾਨ ਨੇ ਕਿਹਾ ਕਿ ਸਿੱਖ ਕੌਮ ਅਜਿਹੇ ਤਾਨਾਸ਼ਾਹੀ ਹੁਕਮ ਨੂੰ ਨਹੀਂ ਮੰਨੇਗੀ।

ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (ਫਾਈਲ ਫੋਟੋ)

ਸ਼ ਮਾਨ ਨੇ ਕਿਹਾ ਕਿ ਜੇ ਤਾਂ ਹਿੰਦੂ ਹੁਕਮਰਾਨ ਅਤੇ ਉਨ੍ਹਾਂ ਦੀਆਂ ਅਦਾਲਤਾਂ ਘ¤ਟਗਿਣਤੀ ਕੌਮਾਂ ਦੇ ਬਰਾਬਰਤਾ ਵਾਲੇ ਹ¤ਕ ਦੇਣ ਦੀ ਸਹਿਮਤੀ ਕਰਦੇ ਹੋਏ ਫੈਸਲੇ ਕਰਨੇ ਤਾਂ ਅਜਿਹੇ ਫੈਸਲੇ ਪ੍ਰਵਾਨ ਕਰਨ ਉਤੇ ਕਿਸੇ ਸਮੇਂ ਵਿਚਾਰ ਕੀਤੀ ਜਾ ਸਕਦਾ ਹੈ। ਵਰਨਾ ਘ¤ਟਗਿਣਤੀ ਕੌਮਾਂ ਉਤੇ ਤਾਕਤ ਨਾਲ ਠੋਸੇ ਜਾਣ ਵਾਲੇ ਫੈਸਲਿਆਂ ਨੂੰ ਸਿ¤ਖ ਕੌਮ ਅਤੇ ਹੋਰ ਘੱਟਗਿਣਤੀ ਕੌਮਾਂ ਕਤਈ ਪ੍ਰਵਾਨ ਨਹੀਂ ਕਰਨਗੀਆਂ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਕਸ਼ਮੀਰ ਵਿੱਚ ਧਾਰਾ 370 ਨੂੰ ਖਤਮ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ 'ਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਕਿਹਾ, "ਭਾਰਤੀ ਸੁਪਰੀਮ ਕੋਰਟ ਨੇ ਅਗਸਤ
ਪੀ.ਟੀ.ਸੀ. ਮਾਮਲੇ ਦੀ ਜਾਂਚ ਕਰਨ ਲਈ ਬਣਾਈ ਗਈ 6 ਮੈਂਬਰੀ ਜਾਂਚ ਕਮੇਟੀ ਦੀ ਇਕੱਤਰਤਾ ਹੋਈ ਕਮੇਟੀ ਪਿਛਲੇ ਦੋ ਦਹਾਕਿਆਂ ਦੌਰਾਨ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਹੋਏ ਗੁਰਬਾਣੀ ਪ੍ਰਸਾਰਣ ਬਾਰੇ
ਪੀ.ਟੀ.ਸੀ. ਵੱਲੋਂ ਗੁਰਬਾਣੀ ਅਤੇ ਹੁਕਮਨਾਮਾ ਸਾਹਿਬ ਬਾਰੇ ਕੀਤੇ ਦਾਅਵਿਆਂ ਕਾਰਨ ਸਿੱਖ ਜਗਤ ਵਿੱਚ ਰੋਹ ਬਰਕਰਾਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: