ਚੰਡੀਗੜ੍ਹ: ਮੀਡੀਆ ਰਿਪੋਰਟਾਂ ਮੁਤਾਬਕ ਅੱਜ (24 ਅਗਸਤ) ਸ਼ਾਮ ਤੋਂ ਅਗਲੇ 72 ਘੰਟਿਆਂ ਤਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਇਹ ਫੈਸਲਾ ਪੰਜਾਬ ਰਾਜ ਭਵਨ ਵਿੱਚ ਹੋਈ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਪ੍ਰਸ਼ਾਸਨ ਦੀ ਬੈਠਕ ਦੌਰਾਨ ਲਿਆ ਗਿਆ।

ਇਸ ਫੈਸਲੇ ਬਾਰੇ ਜਾਣਕਾਰੀ ਹਰਿਆਣਾ ਦੇ ਗ੍ਰਹਿ ਸਕੱਤਰ ਰਾਮ ਬਿਲਾਸ ਨੇ ਮੀਡੀਆ ਨੂੰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੋਵੇਂ ਸੂਬਿਆਂ ਦਾ ਸਾਂਝਾ ਕੰਟਰੋਲ ਰੂਮ ਬਣਾਇਆ ਜਾਵੇਗਾ। ਚੰਡੀਗੜ੍ਹ ਆਉਣ ਵਾਲੀਆਂ ਸਾਰੀਆਂ ਯਾਤਰੀ ਰੇਲ ਗੱਡੀਆਂ ਨੂੰ ਬੰਦ ਕਰਨ ਦੀ ਮੰਗ ਕੀਤੀ ਹੈ।
ਸਬੰਧਤ ਖ਼ਬਰ:
ਬਲਾਤਕਾਰ ਮਾਮਲੇ ‘ਚ ਫੈਸਲਾ ਆਉਣ ਤੋਂ ਪਹਿਲਾਂ ਡੇਰਾ ਸਿਰਸਾ ਦੇ ਪ੍ਰੇਮੀਆਂ ਦਾ ਇਕੱਠ ਹੋਣਾ ਸ਼ੁਰੂ …