Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Interview with Bhai Mandhir Singh on Changing Situation in South Asia

ਦੱਖਣੀ ਏਸ਼ੀਆ ਦੇ ਬਦਲਦੇ ਹਾਲਾਤ ਵਿਚ ਰਾਜ ਲੈਣ ਲਈ ਸਿੱਖ ਕੀ ਕਰਨ? ਭਾਈ ਮਨਧੀਰ ਸਿੰਘ ਨਾਲ ਖਾਸ ਗੱਲਬਾਤ ਸੁਣੋ

ਦੱਖਣੀ ਏਸ਼ੀਆ ਦੇ ਬਦਲਦੇ ਹਾਲਾਤ ਵਿਚ ਰਾਜ ਲੈਣ ਲਈ ਸਿੱਖ ਕੀ ਕਰਨ? ਭਾਈ ਮਨਧੀਰ ਸਿੰਘ ਨਾਲ ਖਾਸ ਗੱਲਬਾਤ ਸੁਣੋ

 

 

ਦੱਖਣੀ ਏਸ਼ੀਆ ਦੇ ਹਾਲਾਤ, ਖਾਸ ਕਰਕੇ ਇੰਡੀਆ ਤੇ ਪਾਕਿਸਤਾਨ ਦਰਮਿਆਨ ਸੁਰੱਖਿਆ ਸਮੀਕਣ ਬਹੁਤ ਤੇਜੀ ਨਾਲ ਬਦਲ ਰਹੇ ਹਨ। ਭਾਰਤ-ਪਾਕਿਸਤਾਨ ਦਰਮਿਆਨ ਹਾਲ ਵਿਚ ਹੀ ਹੋਈ ਹਵਾਈ ਲੜਾਈ ਵਿਚ ਪਾਕਿਸਤਾਨ ਦੀ ਚੀਨ ਵੱਲੋਂ ਕੀਤੀ ਗਈ ਤਕਨੀਤੀ ਤੇ ਰਣਨੀਤਕ ਮਦਦ ਨੇ ਹਾਲਾਤ ਦੀ ਪੇਚੀਦਗੀ ਕਈ ਗੁਣਾ ਵਧਾ ਦਿੱਤੀ ਹੈ। ਅਜਿਹੇ ਵਿਚ ਪੰਜਾਬ, ਜੋ ਕਿ ਹਾਲੀਆ ਟਕਰਾਅ ਦੌਰਾਨ ਦੁਨੀਆ ਨੇ ਨਵੇਂ ਜੰਗੀ ਹਥਿਆਰਾਂ ਤੇ ਤਕਨੀਕਾਂ ਨੂੰ ਪਰਖਣ ਦਾ ਮੈਦਾਨ ਬਣ ਗਿਆ ਸੀ, ਵਾਸਤੇ ਖਦਸ਼ੇ ਤੇ ਖਤਰੇ ਹੋਰ ਵੀ ਵਧੇਰੇ ਵਧ ਗਏ ਹਨ। ਇਹ ਹਾਲਾਤ ਸਿੱਖਾਂ ਨੂੰ ਬਿਲਕੁਲ ਵੱਖਰੀਆਂ ਪਰਸਥਿਤੀਆਂ ਵੱਲ ਲਿਜਾ ਰਹੇ ਹਨ ਜਿਹਨਾ ਵਿਚੋਂ ਅੱਗੇ ਵਧਣ ਲਈ ਬਿਲਕੁਲ ਨਵੀਂ ਤਰ੍ਹਾਂ ਦੀ ਵਿਓਂਤਬੰਦੀ ਦੀ ਜਰੂਰਤ ਹੈ। ਸੋ, ਅਜਿਹੇ ਹਾਲਾਤਾਂ ਵਿਚ ਸਿੱਖਾਂ ਨੂੰ ਕੀ ਕਰਨਾ ਚਾਹੀਦਾ ਹੈ? ਇਸ ਸਾਦੇ ਪਰ ਅਹਿਮ ਸਵਾਲ ਬਾਰੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਪੰਥ ਸੇਵਕ ਜਥਾ ਦੋਆਬਾ ਤੋਂ ਭਾਈ ਮਨਧੀਰ ਸਿੰਘ ਨਾਲ ਖਾਸ ਗੱਲਬਾਤ ਕੀਤੀ ਹੈ। ਅੱਜ ਤੁਹਾਡੇ ਨਾਲ ਇਸੇ ਮੁਲਾਕਾਤ ਦੀ ਸਾਂਝ ਪਾ ਰਹੇ ਹਾਂ। ਇਹ ਵਿਖਤ ਆਪ ਵੇਖ-ਸੁਣ ਕੇ ਅਗਾਂਹ ਜਰੂਰ ਸਾਂਝੀ ਕਰ ਦਿਓ ਜੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਪੇਰੋਲ ਦੇ ਮਾਮਲੇ ਵਿਚ ਪੰਥ ਸੇਵਕ ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਗੱਲਬਾਤ ਸੁਣੋ ਜੀ।
'ਦਿ ਲਲਨਟੌਪ' ਨੂੰ ਦਿੱਤੀ ਇੱਕ ਇੰਟਰਵਿਊ ਵਿੱਚ, ਫੋਟੋਗ੍ਰਾਫਰ ਰਘੂ ਰਾਏ ਨੇ ਦਾਅਵਾ ਕੀਤਾ ਕਿ ਜੂਨ 1984 ਦੇ ਹਮਲੇ ਤੋਂ ਪਹਿਲਾਂ ਸੰਤ ਜਰਨੈਲ ਸਿੰਘ ਜੀ ਦੀ ਆਖਰੀ ਤਸਵੀਰ ਉਸੇ ਨੇ ਖਿੱਚੀ
ਨੇੜੇ ਢੁੱਕਦੀ ਜੰਗ ਤੇ ਪੰਜਾਬ ਦੀ 2027 ਦੀਆਂ ਚੋਣਾਂ: ਸਿੱਖਾਂ ਦੀ ਸਥਿਤੀ ਕੀ ਹੈ?
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: