Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Interview with S. Kanwarjit Singh Sidhu

1947 ‘ਚ ਪੰਜਾਬ ਦੀ ਵੰਡ ਤੋਂ ਬਾਅਦ ਕਿਵੇਂ ਬਦਲਦੀ ਰਹੀ “ਅਕਾਲੀ ਸਿਆਸਤ”; ਨਹਿਰੂ ਗਾਂਧੀ ਵਾਅਦਿਆਂ ਤੋਂ ਕਿਉਂ ਮੁੱਕਰੇ?

1947 ‘ਚ ਪੰਜਾਬ ਦੀ ਵੰਡ ਤੋਂ ਬਾਅਦ ਕਿਵੇਂ ਬਦਲਦੀ ਰਹੀ “ਅਕਾਲੀ ਸਿਆਸਤ”; ਨਹਿਰੂ ਗਾਂਧੀ ਵਾਅਦਿਆਂ ਤੋਂ ਕਿਉਂ ਮੁੱਕਰੇ?

ਸਦੀ ਭਰ ਦੇ ਇਤਿਹਾਸ ਨੂੰ ਤੱਥ ਦੀ ਰੌਸ਼ਨੀ ਵਿਚ ਬਿਆਨ ਕਰਦੀ ਨਵੀਂ ਕਿਤਾਬ “ਅਕਾਲੀ ਸਿਆਸਤ” ਦੇ ਲੇਖਕ ਸ.ਕੰਵਰਜੀਤ ਸਿੰਘ ਸਿੱਧੂ ਨਾਲ ਖਾਸ ਗੱਲਬਾਤ ਦਾ ਦੂਜਾ ਭਾਗ ਅੱਜ ਆਪ ਸਭਾ ਨਾਲ ਸਾਂਝਾ ਕਰ ਰਹੇ ਹਾਂ। ਇਸ ਗੱਲਬਾਤ ਵਿਚ 1947 ‘ਚ ਪੰਜਾਬ ਦੀ ਵੰਡ ਤੋਂ ਬਾਅਦ ਕਿਵੇਂ ਬਦਲਦੀ ਰਹੀ “ਅਕਾਲੀ ਸਿਆਸਤ” ਅਤੇ ਨਹਿਰੂ ਤੇ ਗਾਂਧੀ ਵਰਗੇ ਇੰਡੀਅਨ/ਹਿੰਦੂ ਆਗੂਆਂ ਵੱਲੋਂ ਸਿੱਖਾਂ ਨਾਲ ਕੀਤੇ ਵਾਅਦਿਆਂ ਤੋਂ ਮੁਨਕਰ ਹੋਣ ਦੇ ਅਸਲ ਕਾਰਨਾਂ ਸਮੇਤ ਕਈ ਅਹਿਮ ਪੱਖਾਂ ਬਾਰੇ ਤੱਥ ਅਧਾਰਤ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਇਹ ਗੱਲਬਾਤ ਆਪ ਸੁਣ ਕੇ ਅਗਾਂਹ ਜਰੂਰ ਸਾਂਝੀ ਕਰ ਦਿਓ ਜੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਪੇਰੋਲ ਦੇ ਮਾਮਲੇ ਵਿਚ ਪੰਥ ਸੇਵਕ ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਗੱਲਬਾਤ ਸੁਣੋ ਜੀ।
'ਦਿ ਲਲਨਟੌਪ' ਨੂੰ ਦਿੱਤੀ ਇੱਕ ਇੰਟਰਵਿਊ ਵਿੱਚ, ਫੋਟੋਗ੍ਰਾਫਰ ਰਘੂ ਰਾਏ ਨੇ ਦਾਅਵਾ ਕੀਤਾ ਕਿ ਜੂਨ 1984 ਦੇ ਹਮਲੇ ਤੋਂ ਪਹਿਲਾਂ ਸੰਤ ਜਰਨੈਲ ਸਿੰਘ ਜੀ ਦੀ ਆਖਰੀ ਤਸਵੀਰ ਉਸੇ ਨੇ ਖਿੱਚੀ
ਪੱਤਰਕਾਰ ਹਮੀਰ ਸਿੰਘ ਦਾ ਮਾਨਸਾ (ਅਗਰਸੈਨ ਭਵਨ) ਵਿਖੇ 19 ਸਤੰਬਰ 2026 ਨੂੰ ਦਿੱਤਾ ਗਿਆ ਇਹ ਭਾਸ਼ਣ ਵਿਸ਼ਵ ਆਰਥਿਕ ਅਸਮਾਨਤਾ ਅਤੇ ਗਲਤ ਨੀਤੀਆਂ 'ਤੇ ਚਾਨਣਾ ਪਾਉਂਦਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: