Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Interview with S. Sarvarinder Singh Roomi

ਆਸਟ੍ਰੇਲੀਆ ਵਿਚ ਬਣਿਆ ਵਿਲੱਖਣ ਸਿੱਖ ਅਜਾਇਬ ਘਰ : ਗੂੰਜਾਂ ਸਿੱਖ ਇਤਿਹਾਸ ਦੀਆਂ…

ਆਸਟ੍ਰੇਲੀਆ ਵਿਚ ਬਣਿਆ ਵਿਲੱਖਣ ਸਿੱਖ ਅਜਾਇਬ ਘਰ : ਗੂੰਜਾਂ ਸਿੱਖ ਇਤਿਹਾਸ ਦੀਆਂ…

ਆਸਟ੍ਰੇਲੀਆ ਦੇ ਸਿਡਨੀ ਸ਼ਹਿਰ ਵਿਚ ਗਲੈਨਵੁੱਡ ਗੁਰਦੁਆਰਾ ਸਾਹਿਬ ਵਿਖੇ ਬਣਾਏ ਗਏ ਸਿੱਖ ਅਜਾਇਬ ਘਰ ਦੇ ਵਿਲੱਖਣ ਉਪਰਾਲੇ ਬਾਰੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਸਿਡਨੀ ਵਾਸੀ ਸ. ਸਰਵਰਿੰਦਰ ਸਿੰਘ ਰੂਮੀ (ਕੌਮੀ ਆਵਾਜ਼ ਰੇਡੀਓ) ਨਾਲ ਖਾਸ ਗੱਲਬਾਤ ਕੀਤੀ ਗਈ ਹੈ। ਇਹ ਗੱਲਬਾਤ ਅੱਜ ਆਪ ਸਭਾ ਨਾਲ ਸਾਂਝੀ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੀ ਕਰੋ ਜੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।
ਪੰਜਾਬ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਤੇਜ਼ੀ ਨਾਲ ਘਟ ਰਿਹਾ ਹੈ ਅਤੇ ਰਵਾਇਤੀ ਝੋਨਾ ਇਸਦਾ ਇੱਕ ਵੱਡਾ ਕਾਰਨ ਬਣ ਚੁੱਕਾ ਹੈ। ਇਸ ਖਾਸ ਇੰਟਰਵਿਊ ਵਿੱਚ ਜਾਣੋ Direct Seeded Rice (DSR)
ਬਦਲ ਰਹੇ ਆਲਮੀ ਹਾਲਾਤ ਅਤੇ ਦੱਖਣੀ ਏਸ਼ੀਆ ਦੇ ਤਬਦੀਲ ਹੁੰਦੇ ਖੇਤਰੀ ਸਮੀਕਰਨਾਂ ਨੇ ਇੱਕ ਵਾਰ ਫਿਰ ਪੰਜਾਬ ਅਤੇ ਸਿੱਖਾਂ ਨੂੰ ਭੂ-ਰਾਜਨੀਤਕ ਚਰਚਾ ਵਿੱਚ ਲੈ ਆਂਦਾ ਹੈ। ਇੰਡੀਆ-ਪਾਕਿਸਤਾਨ ਸੁਰੱਖਿਆ ਸਮੀਕਰਨਾਂ ਵਿੱਚ
ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: