Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੇਲ ਵਿਭਾਗ ਨੇ ਪ੍ਰੋ. ਭੁੱਲਰ ਨੂੰ ਪੈਰੋਲ ਨਾ ਦੇਣ ਦੀ ਦਿੱਤੀ ਸਲਾਹ

ਜੇਲ ਵਿਭਾਗ ਨੇ ਪ੍ਰੋ. ਭੁੱਲਰ ਨੂੰ ਪੈਰੋਲ ਨਾ ਦੇਣ ਦੀ ਦਿੱਤੀ ਸਲਾਹ

ਚੰਡੀਗਡ਼੍ਹ (17 ਜੂਨ, 2015): ਦਿੱਲ਼ੀ ਦੀ ਤਿਹਾੜ ਜੇਲ ਤੋਂ ਪੰਜਾਬ ਦੀ ਅੰਮ੍ਰਿਤਸਰ ਜੇਲ ਭੇਜੇ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਵੱਲੋਂ ਭਾਂਵੇਂ ਅਜੇ ਤੱਕ ਪੈਰੋਲ ‘ਤੇ ਰਿਹਾਅ ਹੋਣ ਲਈ ਸਰਕਾਰ ਨੂੰ ਦਰਖਾਸਤ ਨਹੀਂ ਦਿੱਤੀ, ਪਰ ਜੇਲ ਵਿਭਾਗ ਪੰਜਾਬ ਨੇ ਪ੍ਰੋ. ਭੁੱਲਰ ਨੂੰ ਪੈਰੋਲ ਨਾ ਦੇਣ ਦਾ ਮਸ਼ਵਰਾ ਸਰਕਾਰ ਨੂੰ ਦਿੱਤਾ ਹੈ।

ਅੰਮਿ੍ਤਸਰ ਦੇ ਸਵਾਮੀ ਵਿਵੇਕਾਨੰਦ ਮਨੋਰੋਗ ਕੇਂਦਰ 'ਚ ਜ਼ੇਰੇ ਇਲਾਜ਼ ਪ੍ਰੋ: ਦਵਿੰਦਰ ਪਾਲ ਸਿੰਘ ਭੁੱਲਰ
ਅੰਮਿ੍ਤਸਰ ਦੇ ਸਵਾਮੀ ਵਿਵੇਕਾਨੰਦ ਮਨੋਰੋਗ ਕੇਂਦਰ ‘ਚ ਜ਼ੇਰੇ ਇਲਾਜ਼ ਪ੍ਰੋ: ਦਵਿੰਦਰ ਪਾਲ ਸਿੰਘ ਭੁੱਲਰ

ਪ੍ਰੋ. ਭੁੱਲਰ ਨੂੰ ਪੈਰੋਲ ੳੁਤੇ ਰਿਹਾਅ ਕੀਤੇ ਜਾਣ ਸਬੰਧੀ ਸਿਅਾਸੀ ਦਬਾਅ ਵਧਣ ਦੇ ਬਾਵਜੂਦ ਪੰਜਾਬ ਜੇਲ੍ਹ ਵਿਭਾਗ ਨੇ ਰਾੲਿ ਦਿੱਤੀ ਹੈ ਕਿ ੲਿਸ ਮੌਕੇ ੳੁਸ ਨੂੰ ਪੈਰੋਲ ਨਹੀਂ ਦਿੱਤੀ ਜਾਣੀ ਚਾਹੀਦੀ, ਕਿਉਂਕਿ ੲਿਸ ਨਾਲ ਸੂਬੇ ਵਿੱਚ ਅਮਨ-ਕਾਨੂੰਨ ਦੀ ਸਮੱਸਿਅਾ ਪੈਦਾ ਹੋ ਸਕਦੀ ਹੈ।

ੳੁਚ ਪੱਧਰੀ ਸੂਤਰਾਂ ਨੇ ਦੱਸਿਅਾ ਕਿ ਪ੍ਰੋ. ਭੁੱਲਰ ਨੂੰ ਪੈਰੋਲ ਦੇਣ ਸਬੰਧੀ ਭਾਵੇਂ ਹਾਲੇ ਤੱਕ ਕੋੲੀ ਅੰਤਿਮ ਫ਼ੈਸਲਾ ਨਹੀਂ ਹੋੲਿਅਾ ਪਰ ੲਿਸ ਖ਼ਿਲਾਫ਼ ਦੋ ਪੱਤਰ ਮਿਲਣ ਤੋਂ ਬਾਅਦ ਜੇਲ੍ਹ ਵਿਭਾਗ ਨੇ ੲਿਸ ਟਿੱਪਣੀ ਨਾਲ ਫਾੲੀਲ ਅੱਗੇ ਤੋਰ ਦਿੱਤੀ ਹੈ ਕਿ ‘ਭੁੱਲਰ ਨੂੰ ਪੈਰੋਲ ਦੇਣ ਨਾਲ ਸੂਬੇ ਦੀ ਅਮਨ ਸ਼ਾਂਤੀ ਭੰਗ ਹੋ ਸਕਦੀ ਹੈ। ੲਿਸ ਫ਼ਾੲੀਲ ਨੂੰ ਵਿਚਾਰ ਲੲੀ ਗ੍ਰਹਿ ਮਾਮਲੇ ਤੇ ਨਿਅਾਂ ਵਿਭਾਗ ਕੋਲ ਭੇਜਿਅਾ ਜਾਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਉਪਕਾਰ ਕੌਰ ਜੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ
ਅਦਾਲਤ ਨੇ ਪ੍ਰੋ. ਭੁੱਲਰ ਬਾਰੇ ਸਥਿਤੀ ਜਿਉਂ ਦੀ ਤਿਉਂ ਬਣਾਏ ਰੱਖਣ ਬਾਰੇ ਹੁਕਮ ਸੁਣਾਉਂਦਿਆਂ ਸਰਕਾਰ ਨੂੰ ਜਵਾਬ ਦੇਣ ਲਈ ਕਿਹਾ ਹੈ।
ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਅੱਜ 18 ਦਸੰਬਰ 2019 ਦੀਆਂ ਚੋਣਵੀਆਂ ਖਬਰਾਂ ਦੇ ਅਹਿਮ ਨੁਕਤੇ ਹੇਠਾਂ ਸਾਂਝੇ ਕੀਤੇ ਜਾ ਰਹੇ ਹਨ। ਆਪ ਪੜ੍ਹੋ ਅਤੇ ਹੋਰਨਾਂ ਨਾਲ ਸਾਂਝੇ ਕਰੋ...
ਬੀਤੇ ਕੱਲ੍ਹ ਭਾਰਤ ਦੀ ਕੇਂਦਰ ਸਰਕਾਰ ਦੀ ਘਰੇਲੂ ਵਜ਼ਾਰਤ ਦੇ ਹਵਾਲੇ ਨਾਲ ਇਹ ਗੱਲ ਨਸ਼ਰ ਹੋਈ ਹੈ ਕਿ ਕੇਂਦਰ ਸਰਕਾਰ ਵੱਲੋਂ ਅੱਠ ਬੰਦੀ ਸਿੰਘਾਂ ਨੂੰ ਪੱਕੀ ਰਿਹਾਈ ਦੇਣ ਅਤੇ ਇਕ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: