Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜਲਾਲਾਬਾਦ: ਸੁਖਬੀਰ ਬਾਦਲ ਅੱਗੇ, ਭਗਵੰਤ ਮਾਨ ਦੂਜੇ ਸਥਾਨ ‘ਤੇ, ਰਵਨੀਤ ਤੀਜੇ ‘ਤੇ

ਜਲਾਲਾਬਾਦ: ਸੁਖਬੀਰ ਬਾਦਲ ਅੱਗੇ, ਭਗਵੰਤ ਮਾਨ ਦੂਜੇ ਸਥਾਨ ‘ਤੇ, ਰਵਨੀਤ ਤੀਜੇ ‘ਤੇ

ਜਲਾਲਾਬਾਦ: ਬਹੁਚਰਚਿਤ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ 24 ਹਜ਼ਾਰ ਵੋਟ ਲੈ ਕੇ ਪਹਿਲੇ ਸਥਾਨ ‘ਤੇ ਚੱਲ ਰਹੇ ਹਨ। ਜਦਕਿ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ 14 ਹਜ਼ਾਰ ਵੋਟਾਂ ਨਾਲ ਦੂਜੇ ਅਤੇ ਕਾਂਗਰਸ ਦੇ ਰਵਨੀਤ ਬਿੱਟੂ 9 ਹਜ਼ਾਰ ਵੋਟਾਂ ਨਾਲ ਤੀਜੇ ਸਥਾਨ ‘ਤੇ ਚੱਲ ਰਹੇ ਹਨ।

jalalabad

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Jalalabad Constituency Results: Sukhbir Badal Leading; Bhagwant Mann jumps to 2nd place …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: