Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰੇ ਮੰਤਰੀ ਨੂੰ ਹਟਾਇਆ

ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰੇ ਮੰਤਰੀ ਨੂੰ ਹਟਾਇਆ

ਅਰਵਿੰਦ ਕੇਜਰੀਵਾਲ
ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ (9 ਅਕਤੂਬਰ, 2015): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਾਤਾਵਰਨ ਤੇ ਖੁਰਾਕ ਅਤੇ ਸਪਲਾੲੀ ਮੰਤਰੀ ਅਸੀਮ ਅਹਿਮਦ ਖ਼ਾਨ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਤੋਂ ਬਾਅਦ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ੳੁਨ੍ਹਾਂ ੲਿਹ ਕੇਸ ਸੀਬੀਅਾੲੀ ਹਵਾਲੇ ਕਰਨ ਦੀ ਵੀ ਸਿਫ਼ਾਰਿਸ਼ ਕੀਤੀ ਹੈ।

ਖੁਰਾਕ ਮੰਤਰੀ ਦੀ ਅਾਡੀਓ ਟੇਪ ਸਾਹਮਣੇ ਅਾੳੁਣ ਤੋਂ ਬਾਅਦ ੳੁਸ ਨੂੰ ਹਟਾੳੁਣ ਦਾ ਫ਼ੈਸਲਾ ਲਿਅਾ ਗਿਅਾ ਜਿਸ ’ਚ ੳੁਹ ੲਿਕ ਬਿਲਡਰ ਤੋਂ 6 ਲੱਖ ਰੁਪੲੇ ਦੀ ਰਿਸ਼ਵਤ ਦੀ ਮੰਗ ਕਰਦਾ ਸੁਣਾੲੀ ਦੇ ਰਿਹਾ ਹੈ। ੳੁਨ੍ਹਾਂ ਦੀ ਥਾਂ ’ਤੇ ਬੱਲੀਮਾਰਨ ਤੋਂ ਵਿਧਾੲਿਕ ੲਿਮਰਾਨ ਹੁਸੈਨ ਨੂੰ ਮੰਤਰੀ ਬਣਾੲਿਅਾ ਜਾੲੇਗਾ।

ਕੇਜਰੀਵਾਲ ਨੇ ਭਾਜਪਾ ਨੂੰ ਚੁਣੌਤੀ ਦਿੱਤੀ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਰਾਜਸਥਾਨ ਦੇ ਮੁੱਖ ਮੰਤਰੀ ਵਸੁੰਧਰਾ ਰਾਜੇ ਸਿੰਧੀਅਾ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ੳੁਹ ਅਹੁਦਿਅਾਂ ਤੋਂ ਲਾਂਭੇ ਕਰਨ।

ਪਿਛਲੇ ਅੱਠ ਮਹੀਨਿਅਾਂ ਦੌਰਾਨ ਅਸੀਮ ਅਹਿਮਦ ਖ਼ਾਨ ਦੂਜੇ ਮੰਤਰੀ ਹਨ ਜਿਨ੍ਹਾਂ ਨੂੰ ਕੇਜਰੀਵਾਲ ਮੰਤਰੀ ਮੰਡਲ ’ਚੋਂ ਬਾਹਰ ਦਾ ਰਾਹ ਦਿਖਾੲਿਅਾ ਗਿਅਾ ਹੈ। ਜੂਨ ’ਚ ਤਤਕਾਲੀ ਕਾਨੂੰਨ ਮੰਤਰੀ ਜੀਤੇਂਦਰ ਸਿੰਘ ਤੋਮਰ ਨੇ ਫਰਜ਼ੀ ਡਿਗਰੀ ਵਿਵਾਦ ’ਚ ਅਸਤੀਫ਼ਾ ਦੇ ਦਿੱਤਾ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਪਿਛਲੇ ਸਮੇਂ ਦੌਰਾਨ ਇੰਡੀਆ ਦੇ ਰਾਜਨੀਤਕ ਗਲਿਆਰਿਆਂ ਵਿਚ ਜੋ ਘਟਨਾਵਾਂ ਵਾਪਰੀਆਂ ਹਨ ਉਨ੍ਹਾਂ ਤੋਂ ਇਹ ਸਵਾਲ ਖਾਸ ਤੌਰ 'ਤੇ ਉਭਰ ਕੇ ਆ ਰਹੇ ਹਨ ਅਤੇ ਇਸਤੋਂ ਇਹ ਸਿਧ ਹੋ ਰਿਹਾ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: