Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰਦੁਆਰਾ ਅਕਾਲ ਬੁੰਗਾ ਮਸਤੂਆਣਾ ਸਾਹਿਬ ਵਿਖੇ ਕੀਰਤਨ ਸਮਾਗਮ 05 ਅਪ੍ਰੈਲ ਨੂੰ

ਗੁਰਦੁਆਰਾ ਅਕਾਲ ਬੁੰਗਾ ਮਸਤੂਆਣਾ ਸਾਹਿਬ ਵਿਖੇ ਕੀਰਤਨ ਸਮਾਗਮ 05 ਅਪ੍ਰੈਲ ਨੂੰ

ਚੰਡੀਗੜ੍ਹ – ਸਿੱਖ ਜਥਾ ਮਾਲਵਾ, ਅਕਾਲ ਕਾਲਜ ਕੌਂਸਲ ਅਤੇ ਗੁਰਮਤਿ ਕਾਲਜ ਮਸਤੂਆਣਾ ਸਾਹਿਬ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਉਦਮ ਵਜੋਂ ਸੰਤ ਅਤਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਮਹੀਨਾਵਾਰ ਕੀਰਤਨ ਸਮਾਗਮ, ਗੁਰਦੁਆਰਾ ਅਕਾਲ ਬੁੰਗਾ ਸਾਹਿਬ (ਤੱਪ ਅਸਥਾਨ ਸੰਤ ਮਹਾਰਾਜ ਜੀ), ਮਸਤੂਆਣਾ ਸਾਹਿਬ ਵਿਖੇ ਸ਼ਾਮ : 7:00 ਤੋਂ 9:00 ਵਜੇ ਤਕ , ਮਿਤੀ 5 ਅਪ੍ਰੈਲ 2023  ਦਿਨ ਬੁੱਧਵਾਰ  ਨੂੰ ਕਰਵਾਇਆ ਜਾ ਰਿਹਾ ਹੈ।

ਪ੍ਰਬੰਧਕ ਸੇਵਾਦਾਰਾਂ ਵੱਲੋਂ ਸਮੂਹ ਸੰਗਤ ਨੂੰ ਸਮਾਗਮ ਚ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਗਈ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਭਵਾਨੀਗੜ੍ਹ ਵਿਖੇ ਆਯੋਜਿਤ 7 ਦਿਨਾਂ ਸਿਖਲਾਈ ਪੜਾਅ ਦੀ ਸਮਾਪਤੀ ਮੌਕੇ ਸਿਖਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਪੜਾਅ ਦੌਰਾਨ ਕਰੀਬ 50 ਸਿਖਿਆਰਥੀਆਂ ਨੇ ਗੁਰਬਾਣੀ ਕੰਠ ਅਭਿਆਸ, ਸਸਤ੍ਰ ਵਿਦਿਆ, ਘੋੜਸਵਾਰੀ, ਸੰਗੀਤ ਵਿਦਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: