ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਭਾਈ ਕੁਲਵੰਤ ਸਿੰਘ ਮਝੈਲ ਨੂੰ ਚੋਣ ਲੜਾਈ ਜਾਵੇਗੀ।

ਜ਼ਿਕਰਯੋਗ ਹੈ ਕਿ ਗੁਰਦਾਸਪੁਰ ਲੋਕ ਸਭਾ ਤੋਂ ਭਾਜਪਾ ਸੰਸਦ ਵਿਨੋਦ ਖੰਨਾ ਦੀ ਮੌਤ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਗੁਰਦਾਸਪੁਰ ਜ਼ਿਮਨੀ ਚੋਣ 11 ਅਕਤੂਬਰ ਨੂੰ ਹੋਣੀ ਹੈ।
ਸਬੰਧਤ ਖ਼ਬਰ:
ਗੁਰਦਾਸਪੁਰ ਨੂੰ ਹਿਮਾਚਲ, ਹਰਿਆਣੇ ਵਿਚ ਸ਼ਾਮਲ ਹੋਣ ਤੋਂ ਬਚਾਉਣ ਲਈ ਅਸੀਂ ਜ਼ਿਮਨੀ ਚੋਣ ਜ਼ਰੂਰ ਲੜਾਂਗੇ: ਮਾਨ …