Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

‘ਸ੍ਰੀ ਗੁਰ ਪੰਥ ਪ੍ਰਕਾਸ਼’ ਉੱਤੇ ਸ.ਗੁਰਤੇਜ ਸਿੰਘ ਦਾ ਵਿਖਿਆਨ 26 ਨੂੰ

‘ਸ੍ਰੀ ਗੁਰ ਪੰਥ ਪ੍ਰਕਾਸ਼’ ਉੱਤੇ ਸ.ਗੁਰਤੇਜ ਸਿੰਘ ਦਾ ਵਿਖਿਆਨ 26 ਨੂੰ

ਪਟਿਆਲਾ: 26 ਅਕਤੂਬਰ ਦਿਨ ਸ਼ੁੱਕਰਵਾਨ ਨੂੰ ਪੰਜਾਬੀ ਯੁਨੀਵਰਸਿਟੀ ਪਟਿਆਲਾ ਦੇ ਗੁਰੂ ਗੋਬਿੰਦ ਸਿੰਘ ਭਵਨ ਵਿਖੇ ਭਾਈ ਰਤਨ ਸਿੰਘ ਭੰਗੂ ਰਚਿਤ ਸ੍ਰੀ ਗੁਰ ਪੰਥ ਪ੍ਰਕਾਸ਼ ਬਾਰੇ ਵਿਖਿਆਨ ਕਰਵਾਇਆਜਾ ਰਿਹਾ ਹੈ, ਜਿਸ ਵਿੱਚ ਸਿੱਖ ਵਿਦਵਾਨ ਸਰਦਾਰ ਗੁਰਤੇਜ ਸਿੰਘ ਆਪਣੇ ਵਿਚਾਰਾਂ ਦੀ ਸਾਂਝ ਪਾਉਣਗੇ।

ਸਰਦਾਰ ਗੁਰਤੇਜ ਸਿੰਘ{ਸਾਬਕਾ ਆਈ.ਏ.ਐਸ} ਸ੍ਰੀ ਗੁਰ ਪੰਥ ਪ੍ਰਕਾਸ਼ ਦਾ ਅੰਗਰੇਜ਼ੀ ਵਿੱਚ ਤਰਜਮਾ ਕਰ ਚੁੱਕੇ ਹਨ।

ਸ੍ਰੀ ਗੁਰ ਪੰਥ ਪ੍ਰਕਾਸ਼ ਦੀ ਪੋਥੀ ਦੀ ਪ੍ਰਤੀਕਾਤਮਕ ਤਸਵੀਰ।

ਪੰਥ ਪ੍ਰਕਾਸ਼ ਸ਼ਹੀਦ ਭਾਈ ਮਹਿਤਾਬ ਸਿੰਘ ਦੇ ਪੋਤਰੇ ਭਾਈ ਰਤਨ ਸਿੰਘ ਭੰਗੂ ਦੀ ਰਚਨਾ ਹੈ ਇਸ ਵਿੱਚ 10 ਗੁਰੂ ਸਾਹਿਬਾਨਾਂ ਦਾ ਸੰਖੇਪ ਇਤਿਹਾਸ ਅਤੇ 18ਵੀਂ ਸਦੀ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਅਤੇ ਸਿੱਖ ਮਿਸਲਾਂ ਦੀ ਖਾਲਸਾ ਰਾਜ ਦੀ ਸਥਾਪਤੀ ਲਈ ਜੱਦੋ-ਜਹਿਦ ਦਾ ਬਿਰਤਾਂਤ ਸਮੇਟਿਆ ਗਿਆ ਹੈ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੁਸਤਕ 'ਸ਼੍ਰੋਮਣੀ ਗੁਰਦੁਆਰਾ ਪ੍ਬੰਧਕ ਕਮੇਟੀ : ਮਹੱਤਵਪੂਰਨ ਮਤੇ ਅਤੇ ਫ਼ੈਸਲੇ' ਇਨ੍ਹਾਂ ਦੀ ਵਿਸ਼ੇਸ਼ ਪੁਸਤਕ ਹੈ ਜਿਸ ਵਿਚ ੧੯੨੦ ਤੋਂ ੨੦੨੪ ਈ. ਤਕ ਪਾਸ ਹੋਏ ਮਹੱਤਵਪੂਰਨ ਮਤੇ ਸ਼ਾਮਲ ਕੀਤੇ ਗਏ ਹਨ।
ਸਾਬਕਾ ਰਾਅ ਅਧਿਕਾਰੀ ਜੀ ਬੀ ਸਿੱਧੂ ਦੀ ਕਿਤਾਬ “ਖਾਲਿਸਤਾਨ ਦੀ ਸਾਜਿਸ਼” ਦੇ ਸਬੂਤਾਂ ਸਹਿਤ ਜਵਾਬ ਵਜੋਂ ਭਾਈ ਨਰਾਇਣ ਸਿੰਘ ਵੱਲੋਂ ਲਿਖੀ ਕਿਤਾਬ “ਖ਼ਾਲਿਸਤਾਨ ਵਿਰੁਧ ਸਾਜਿਸ਼” ਉੱਤੇ ਹੋਈ ਵਿਚਾਰ ਚਰਚਾ ਹੋਈ
ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੇ ਮੀਰੀ ਪੀਰੀ ਦਿਵਸ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੇ ‘ਵਿਸ਼ਵ ਸਿੱਖ ਇਕੱਤਰਤਾ’ ਦੇ ਸੱਦੇ ਤਹਿਤ ਸਥਾਨਕ ਗੁਰ-ਸੰਗਤ, ਖਾਲਸਾ ਪੰਥ ਦੇ ਜਥਿਆਂ, ਸੰਪਰਦਾਵਾਂ, ਸਖਸੀਅਤਾਂ ਅਤੇ ਪੰਥ
ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਅਤੇ ਗੋਸਟਿ ਸਭਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸਾਂਝੇ ਤੌਰ ਤੇ ਪ੍ਰੋਫੈਸਰ ਪੂਰਨ ਸਿੰਘ ਜੀ ਦੇ ਜਨਮ ਦਿਹਾੜੇ ਅਤੇ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: