Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੈਂਸ ਭਰਾਵਾਂ ਦੀ ਲੋਕ ਇਨਸਾਫ਼ ਪਾਰਟੀ ਨੇ 4 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਬੈਂਸ ਭਰਾਵਾਂ ਦੀ ਲੋਕ ਇਨਸਾਫ਼ ਪਾਰਟੀ ਨੇ 4 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੀ ਪਹਿਲੀ ਸੂਚੀ ਵਿਚ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮੁੜ ਤੋਂ ਉਨ੍ਹਾਂ ਦੇ ਪੁਰਾਣੇ ਹਲਕੇ ਆਤਮ ਨਗਰ, ਵਿਧਾਇਕ ਬਲਵਿੰਦਰ ਸਿੰਘ ਬੈਂਸ ਨੂੰ ਹਲਕਾ ਲੁਧਿਆਣਾ ਦੱਖਣੀ, ਲੋਕ ਇਨਸਾਫ਼ ਪਾਰਟੀ ਕਿਸਾਨ ਵਿੰਗ ਦੇ ਮੁਖੀ ਤੇ ਕੌਂਸਲਰ ਰਣਧੀਰ ਸਿੰਘ ਸੀਬੀਆ ਨੂੰ ਹਲਕਾ ਲੁਧਿਆਣਾ ਉੱਤਰੀ ਅਤੇ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਐਲਾਨਿਆ ਗਿਆ।

ਸਬੰਧਤ ਖ਼ਬਰ:

ਬੈਂਸ ਭਰਾ ਹੁਣ ‘ਆਪ’ ਨਾਲ ਮਿਲ ਕੇ ਲੜਨਗੇ 2017 ਦੀਆਂ ਚੋਣਾਂ; ‘ਆਪ’ ਵਲੋਂ 5 ਸੀਟਾਂ ਦੇਣ ਦਾ ਐਲਾਨ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਟਿਆਲਾ ਵਿਖੇ ਪੁਲਿਸ ਅਤੇ ਨਿਹੰਗ ਸਿੰਘਾਂ ਦਰਮਿਆਨ ਹੋਈ ਝੜਪ ਬਾਰੇ ‘ਸਰਕਾਰੀ ਪੱਖ ਤੋਂ ਵੱਖਰਾ ਪੱਖ’ ਰੱਖਣ ਵਾਲਿਆਂ ਵਿਰੁੱਧ ਪੁਲਿਸ ਵਲੋਂ ਕੀਤੀ ਜਾ ਰਹੀ ਕਾਰਵਾਈ ਦੀ ਕਈ ਹਿੱਸਿਆਂ ਵਲੋਂ ਕਰੜੀ ਨਿਖੇਧੀ
ਪੰਜਾਬ ਸਰਕਾਰ ਅਤੇ ਅਕਾਲੀ ਦਲ ਦੇ ਤਿੱਖੇ ਮੁਖਾਲਿਫ਼ ਆਗੂ ਸੁਖਪਾਲ ਸਿੰਘ ਖਹਿਰਾ ਦੇ ਖਿਲਾਫ਼ ਫਾਜ਼ਿਲਕਾ ਦੀ ਅਦਾਲਤ ਵਿੱਚੋਂ ਜਾਰੀ ਹੋਏ ਸੰਮਣਾਂ ਦਾ ਮਾਮਲਾ ਕਈ ਪੜਾਵਾਂ ਵਿੱਚੋਂ ਲੰਘਦਾ ਹੋਇਆ ਵਿਧਾਨ ਸਭਾ
ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਕੱਲ੍ਹ (20 ਨਵੰਬਰ, 2017) ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਸਮੇਤ ਪੰਜਾਬ ਦੇ ਮੁੱਖ ਮੰਤਰੀ
ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ, ਕੰਵਰ ਸੰਧੂ, ਅਮਨ ਅਰੋੜਾ ਅਤੇ 'ਆਪ' ਦੀ ਸਹਿਯੋਗੀ ਲੋਕ ਇਨਸਾਫ ਪਾਰਟੀ ਦੇ ਵਿਧਾਇਕਾਂ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: