Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਾਲੇਗਾਂਓ ਧਮਾਕਿਆਂ ਵਿਚ ਫਰਾਰ ਦੋਸ਼ੀਆਂ ਨੂੰ ਐਨ.ਆਈ.ਏ. ਨੇ ਬੱਬਰ ਖ਼ਾਲਸਾ ਨਾਲ ਜੋੜਿਆ

ਮਾਲੇਗਾਂਓ ਧਮਾਕਿਆਂ ਵਿਚ ਫਰਾਰ ਦੋਸ਼ੀਆਂ ਨੂੰ ਐਨ.ਆਈ.ਏ. ਨੇ ਬੱਬਰ ਖ਼ਾਲਸਾ ਨਾਲ ਜੋੜਿਆ

ਨਵੀਂ ਦਿੱਲੀ: ਭਾਰਤ ਦੀ ਸਭ ਤੋਂ ਨਵੀਂ ਅਤੇ ਤਾਕਤਵਰ ਜਾਂਚ ਏਜੰਸੀ ਐਨ.ਆਈ.ਏ. ਨੇ ਮਾਲੇਗਾਂਓ ਬੰਬ ਧਮਾਕਾ ਮਾਮਲੇ ਵਿਚ ਫਰਾਰ ਦੋਸ਼ੀ ਰਾਮ ਚੰਦਰ ਕਾਲਸੰਗਰੇ ਅਤੇ ਸੰਦੀਪ ਡਾਂਗੇ ਨੂੰ ਬੱਬਰ ਖ਼ਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਦੱਸਿਆ ਹੈ।

ਐਨ.ਆਈ.ਏ. ਦੀ ਟੀਮ ਜਾਂਚ ਕਰਦੀ ਹੋਈ (ਫਾਈਲ ਫੋਟੋ)
ਐਨ.ਆਈ.ਏ. ਦੀ ਟੀਮ ਜਾਂਚ ਕਰਦੀ ਹੋਈ (ਫਾਈਲ ਫੋਟੋ)

ਐਨ.ਆਈ.ਏ. ਦੀ ਵੈਬਸਾਈਟ ਵਿਚ ਇਨ੍ਹਾਂ ਦੋਵਾਂ ਨੂੰ ਇਸ ਜਥੇਬੰਦੀ ਦੇ ਮੈਂਬਰ ਦੱਸਿਆ ਗਿਆ ਹੈ। ਕਾਲਸੰਗਰੇ ਸ਼ਾਹਜਾਪੁਰ (41), ਡਾਂਗੇ ਇੰਦੌਰ (46) ਦੋਵੇਂ ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਤੋਂ ਰਿਹਾਈ ਹੋ ਗਈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਗਿਆ।
ਸ. ਕੁਲਬੀਰ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਐਨ ਆਈ ਏ (NIA) ਦੇ ਯੂਏਪੀਏ (UAPA) ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਗਈ ਹੈ। ਕੁਲਬੀਰ ਸਿੰਘ ਨੂੰ ਜੁਲਾਈ 2019 ਵਿੱਚ ਕੰਬੋਡੀਆ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਤਿੰਨ ਸਿੱਖ ਨੌਜਵਾਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ ਅਤੇ ਉਨ੍ਹਾਂ ਦੀ ਉਮਰ ਕੈਦ ਦੀ ਸਜ਼ਾ ਨੂੰ ਮੁਅੱਤਲ (ਸਸਪੈਂਡ) ਕਰ ਦਿੱਤਾ ਹੈ। ਰਾਹਤ ਪਾਉਣ ਵਾਲੇ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: