Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੀਟੀਸੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਬੇਨਿਯਮੀਆਂ – ਬਲਦੇਵ ਸਿੰਘ ਸਿਰਸਾ

ਪੀਟੀਸੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਬੇਨਿਯਮੀਆਂ – ਬਲਦੇਵ ਸਿੰਘ ਸਿਰਸਾ

ਸ. ਬਲਦੇਵ ਸਿੰਘ ਸਿਰਸਾ ਨੇ ਖਾਸ ਗੱਲਬਾਤ ਦੌਰਾਨ ਪੀ.ਟੀ.ਸੀ. ਚੈਨਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪ੍ਰਸਾਰਨ ਨੂੰ ਈ.ਟੀ.ਸੀ ਤੋਂ ਪੀ.ਟੀ.ਸੀ. ਵਿਚ ਤਬਦੀਲ ਕਰਨ ਬਾਰੇ ਕੀਤੀਆਂ ਗਲਤੀਆਂ ਬਾਰੇ ਦੱਸਿਆ। ਸ. ਬਲਦੇਵ ਸਿੰਘ ਸਿਰਸਾ ਪਿਛਲੇ ਕਈ ਸਾਲਾਂ ਤੋਂ ਇਨ੍ਹਾਂ ਬੇਨਿਯਮੀਆਂ ਖਿਲਾਫ ਕਾਨੂੰਨੀ ਲੜਾਈ ਲੜ ਰਹੇ ਹਨ।

ਇੱਥੇ ਅਸੀ ਉਹਨਾਂ ਨਾਲ ਕੀਤੀ ਗੱਲਬਾਤ ਸਾਂਝੀ ਕਰ ਰਹੇ ਹਾਂ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਹਾਲ ਹੀ ਵਿੱਚ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ
ਭਾਈ ਨਰੈਣ ਸਿੰਘ ਅਨੁਸਾਰ ਇਹ ਮਾਮਲਾ ਸਿਰਫ਼ ਫੰਡਾਂ ਦੀ ਹੇਰਾ-ਫੇਰੀ ਨਹੀਂ ਲੱਗਦਾ, ਸਗੋਂ ਇਸਦੇ ਪਿੱਛੇ ਕੋਈ ਹੋਰ ਹੀ ਗੰਭੀਰ ਅਤੇ ਲੁਕਿਆ ਹੋਇਆ ਸੱਚ ਦਿਸਦਾ ਹੈ। 267 ਪਾਵਨ ਸਰੂਪਾਂ ਦੀ ਗਿਣਤੀ
ਦਸੰਬਰ 2025 ਵਿਚ ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਸਿੱਖ ਗੁਰੂ ਸਾਹਿਬਾਨ, ਗੁਰੂ ਪਰਿਵਾਰਾਂ,
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਸਾਹਿਬਾਨ ਦੇ ਮਸਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵਿਰੁਧ ਦਰਜ ਹੋਈ ਰਪਟ (ਐਫ.ਆਈ.ਆਰ) ਤੋਂ ਬਾਅਦ ਪੱਤਰਕਾਰ ਮਨਦੀਪ ਸਿੰਘ ਨੇ ਸਿੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: