Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਿਧਾਇਕ ਰੁਪਿੰਦਰ ਕੌਰ ਰੂਬੀ ‘ਆਪ’ ਦੀ ਸੂਬਾ ਉਪ-ਪ੍ਰਧਾਨ ਨਿਯੁਕਤ

ਵਿਧਾਇਕ ਰੁਪਿੰਦਰ ਕੌਰ ਰੂਬੀ ‘ਆਪ’ ਦੀ ਸੂਬਾ ਉਪ-ਪ੍ਰਧਾਨ ਨਿਯੁਕਤ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਵਿਸਤਾਰ ਕਰਦਿਆਂ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੂੰ ਪਾਰਟੀ ਦੀ ਸੂਬਾ ਇਕਾਈ ਦਾ ਉਪ-ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਰੁਪਿੰਦਰ ਕੌਰ ਰੂਬੀ ਨੂੰ ਪਾਰਟੀ ਦੀ ਔਰਤ ਇਕਾਈ ਦੇ ਮਾਲਵਾ ਇਲਾਕੇ-1 ਦੀ ਆਬਜ਼ਰਵਰ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ ਹੈ।

‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਅਖ਼ਬਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਵਲੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੂੰ ਸੂਬਾ ਉਪ ਪ੍ਰਧਾਨ ਅਤੇ ਔਰਤ ਇਕਾਈ ਦੇ ਮਾਲਵਾ ਜ਼ੋਨ-1 ਦੀ ਆਬਜ਼ਰਵਰ ਨਿਯੁਕਤ ਕਰਨ ਦਾ ਰਸਮੀ ਐਲਾਨ ਕੀਤਾ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਕੈਪਟਨ ਸਰਕਾਰ ਨੇ ਕਿਹਾ ਕਿ ਸਰਬਪਾਰਟੀ ਮੀਟਿੰਗ ਦੌਰਾਨ ਸਤਲੁਜ ਯਮੁਨਾ ਨਹਿਰ ਮੁੱਦਾ, ਧਰਤੀ ਹੇਠਲੇ ਪਾਣੀ ਦੀ ਕਮੀ ਅਤੇ ਪ੍ਰਦੂਸ਼ਣ ਕਾਰਨ ਖਰਾਬ ਹੋ ਰਹੇ ਪਾਣੀ ਸਬੰਧੀ ਮਾਮਲਿਆਂ ਉੱਪਰ ਵਿਚਾਰ ਵਟਾਂਦਰਾ ਕੀਤਾ
ਸੁਖਪਾਲ ਸਿੰਘ ਖਹਿਰਾ ਵਲੋਂ ਸ.ਫੂਲਕਾ ਦੇ ਅਸਤੀਫੇ ਬਾਰੇ ਅਣਜਾਣਤਾ ਦਿਖਾਉਣ ਉੱਤੇ ਉਹਨਾਂ ਕਿਹਾ “,ਮੈਂ 9 ਅਕਤੂਬਰ ਦੀ ਰਾਤ ਨੂੰ ਸੁਖਪਾਲ ਖਹਿਰਾ ਨੂੰ ਬਰਗਾੜੀ ਵਿਖੇ ਹੋਏ ਭਾਰੀ ਇਕੱਠ ਬਾਰੇ ਵਧਾਈ ਦੇਣ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: