ਵਿਚਾਰ ਮੰਚ, ਸੰਵਾਦ ਵਲੋਂ 11 ਫਰਵਰੀ, 2017 ਨੂੰ ਲੁਧਿਆਣਾ ਦੇ ਪੰਜਾਬੀ ਭਵਨ ਵਿਖੇ ‘ਆਧੁਨਿਕਤਾ: ਇਕ ਪੜਚੋਲ’ ਵਿਸ਼ੇ ‘ਤੇ ਵਿਚਾਰ-ਚਰਚਾ ਕਰਵਾਈ ਗਈ ਸੀ। ਸਿੱਖ ਇਤਿਹਾਸਕਾਰ ਅਤੇ ਵਿਦਵਾਨ ਭਾਈ ਅਜਮੇਰ ਸਿੰਘ ਵਲੋਂ ਹਾਜ਼ਰੀਨ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਗਏ, ਜਿਸ ਦੀ ਰਿਕਾਰਡਿੰਗ ਸਿੱਖ ਸਿਆਸਤ ਨਿਊਜ਼ ਦੇ ਦਰਸ਼ਕਾਂ/ ਪਾਠਕਾਂ ਲਈ ਪੇਸ਼ ਹੈ।