Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਿਹਾਰ ਚੋਣਾਂ ਵਿੱਚ ਨਿਤੀਸ਼-ਲਾਲੂ ਗਠਜੋੜ ਦੀ ਸ਼ਾਨਦਾਰ ਜਿੱਤ, ਦਿੱਲੀ ਤੋਂ ਬਾਅਦ ਭਾਜਪਾ ਦੀ ਭਾਰੀ ਹਾਰ

ਬਿਹਾਰ ਚੋਣਾਂ ਵਿੱਚ ਨਿਤੀਸ਼-ਲਾਲੂ ਗਠਜੋੜ ਦੀ ਸ਼ਾਨਦਾਰ ਜਿੱਤ, ਦਿੱਲੀ ਤੋਂ ਬਾਅਦ ਭਾਜਪਾ ਦੀ ਭਾਰੀ ਹਾਰ

ਪਟਨਾ (8 ਸਤੰਬਰ, 2015): ਬਿਹਾਰ ਵਿਧਾਨ ਸਭਾ ਚੋਣਾਂ ਦੀ ਵੋਟਾਂ ਦੀ ਗਿਣਤੀ ਦੇ ਆਏ ਨਤੀਜ਼ਆਂ ਵਿੱਚ ਨਿਤੀਸ਼ ਕੁਮਾਰ ਦੀ ਅਗਵਾਈ ਵਾਲੇ ਮਹਾਂ ਗਠਜੋੜ ਨੂੰ ਸ਼ਾਨਦਾਰ ਜਿੱਤ ਪ੍ਰਾਪਤ ਹੋਈ ਹੈ।ਨਿਤੀਸ਼ ਕੁਮਾਰ ਤੀਜੇ ਵਾਰ ਲਗਾਤਾਰ ਬਿਹਾਰ ਦੇ ਮੁੱਖ ਮੰਤਰੀ ਬਨਣ ਜਾ ਰਹੇ ਹਨ।

ਜਿੱਤ ਦੀ ਖੁਸ਼ੀ ਵਿੱਚ ਨਿਤੀਸ਼ ਕੁਮਾਰ ਅਤੇ ਲਾਲੂ ਯਾਦਵ ਇੱਕ ਦੂਜੇ ਨੂੰ ਜੱਫੀ ਪਾ ਕੇ ਮਿਲਦੇ ਹੋਏ
ਜਿੱਤ ਦੀ ਖੁਸ਼ੀ ਵਿੱਚ ਨਿਤੀਸ਼ ਕੁਮਾਰ ਅਤੇ ਲਾਲੂ ਯਾਦਵ ਇੱਕ ਦੂਜੇ ਨੂੰ ਜੱਫੀ ਪਾ ਕੇ ਮਿਲਦੇ ਹੋਏ

ਇਨਾਂ ਨਤੀਜ਼ਿਆਂ ਵਿੱਚ 243 ਵਿਧਾਨ ਸਭਾ ਸੀਟਾਂ ਵਿਚੋਂ ਨਿਤੀਸ਼ ਕੁਮਾਰ ਅਤੇ ਲਾਲੂ ਯਾਦਵ ਦੀ ਅਗਵਾਈ ਵਾਲੇ ਮਹਾਂ ਗਠਜੋੜ ਨੂੰ 178 ਸੀਟਾਂ ਮਿਲੀਆਂ ਹਨ ਜਦ ਕਿ ਭਾਜਪਾ ਅਤੇ ਉਸਦੇ ਸਹਿਯੋਗੀਆਂ ਨੂੰ 58 ਸੀਟਾਂ ਅਤੇ ਹੋਰਾਂ ਨੇ 7 ਸੀਟਾਂ ‘ਤੇ ਜਿੱਤ ਪ੍ਰਾਪਤ ਕੀਤੀ ਹੈ।

ਭਾਜਪਾ ਵੱਲੋਂ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਹੂੰਝਾ ਫੇਰ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਬੁਰੀ ਤਰਾਂ ਹਾਰ ਦਾ ਮੁੰਹ ਵੇਖਣ ਤੋਂ ਬਾਅਦ ਇਹ ਦੂਜੀ ਭਾਰੀ ਹਾਰ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਿਹਾਰ 'ਚ ਬੁੱਧਵਾਰ ਨੂੰ ਨਿਤਿਸ਼ ਕੁਮਾਰ ਨੇ ਮੁੱਖ ਮੰਤਰੀ ਵਜੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਦੇ ਅਸਤੀਫ਼ਾ ਦੇਣ ਤੋਂ ਬਾਅਦ ਹੀ ਬਿਹਾਰ 'ਚ ਜਨਤਾ ਦਲ ਯੂਨਾਈਟਿਡ ਜੇ.ਡੀ.(ਯੂ.), ਰਾਸ਼ਟਰੀ
ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਦਿਹਾੜੇ ਸਬੰਧੀ 22 ਤੋਂ 24 ਸਤੰਬਰ ਤੱਕ ਪਟਨਾ ਸਾਹਿਬ ਵਿੱਚ ਕੌਮਾਂਤਰੀ ਸਿੱਖ ਸੰਮੇਲਨ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਦੇਸ਼-ਵਿਦੇਸ਼ ਤੋਂ ਧਾਰਮਿਕ, ਸਿਆਸੀ, ਸਮਾਜਿਕ,
ਪਟਨਾ: ਪਟਨਾ ਦੇ ਗਾਂਧੀ ਮੈਦਾਨ ਵਿੱਚ ਹਜਾਰਾਂ ਸਮਰਥਕਾਂ ਦੇ ਸਾਹਮਣੇ ਅੱਜ ਨਿਤਿਸ਼ ਕੁਮਾਰ ਵੱਲੋਂ ਪੰਜਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸੌਂਹ ਚੁੱਕੀ ਗਈ।ਇਸ ਵਾਰ ਲਗਾਤਾਰ ਤੀਜੀ ਵਾਰ ਨਿਤਿਸ਼ ਕੁਮਾਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: